-
ਯਿਰਮਿਯਾਹ 7:30ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
30 ਯਹੋਵਾਹ ਕਹਿੰਦਾ ਹੈ, ‘ਯਹੂਦਾਹ ਦੇ ਲੋਕਾਂ ਨੇ ਮੇਰੀਆਂ ਨਜ਼ਰਾਂ ਵਿਚ ਬੁਰੇ ਕੰਮ ਕੀਤੇ ਹਨ ਅਤੇ ਉਨ੍ਹਾਂ ਨੇ ਉਸ ਘਰ ਵਿਚ ਜਿਸ ਨਾਲ ਮੇਰਾ ਨਾਂ ਜੁੜਿਆ ਹੈ, ਘਿਣਾਉਣੀਆਂ ਮੂਰਤਾਂ ਖੜ੍ਹੀਆਂ ਕਰ ਕੇ ਮੇਰੇ ਘਰ ਨੂੰ ਭ੍ਰਿਸ਼ਟ ਕੀਤਾ ਹੈ।+
-