ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 32:26, 27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਫਿਰ ਮੂਸਾ ਛਾਉਣੀ ਦੇ ਦਰਵਾਜ਼ੇ ਕੋਲ ਜਾ ਕੇ ਖੜ੍ਹਾ ਹੋ ਗਿਆ ਅਤੇ ਕਿਹਾ: “ਤੁਹਾਡੇ ਵਿੱਚੋਂ ਕੌਣ ਯਹੋਵਾਹ ਵੱਲ ਹੈ? ਉਹ ਮੇਰੇ ਕੋਲ ਆਵੇ!”+ ਸਾਰੇ ਲੇਵੀ ਉਸ ਦੇ ਆਲੇ-ਦੁਆਲੇ ਇਕੱਠੇ ਹੋ ਗਏ। 27 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ: “ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ ਨੇ ਇਹ ਕਿਹਾ ਹੈ, ‘ਤੁਹਾਡੇ ਵਿੱਚੋਂ ਹਰੇਕ ਜਣਾ ਆਪੋ-ਆਪਣੀ ਤਲਵਾਰ ਲੱਕ ਨਾਲ ਬੰਨ੍ਹੇ ਅਤੇ ਇਕ ਦਰਵਾਜ਼ੇ ਤੋਂ ਲੈ ਕੇ ਦੂਜੇ ਦਰਵਾਜ਼ੇ ਤਕ ਸਾਰੀ ਛਾਉਣੀ ਵਿੱਚੋਂ ਦੀ ਲੰਘ ਕੇ ਆਪਣੇ ਭਰਾ, ਗੁਆਂਢੀ ਤੇ ਆਪਣੇ ਸਾਥੀ ਨੂੰ ਵੱਢ ਸੁੱਟੇ।’”+

  • ਹਿਜ਼ਕੀਏਲ 7:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਮੇਰੀਆਂ ਅੱਖਾਂ ਵਿਚ ਤੇਰੇ ਲਈ ਜ਼ਰਾ ਵੀ ਤਰਸ ਨਹੀਂ ਹੋਵੇਗਾ ਅਤੇ ਮੈਂ ਤੇਰੇ ʼਤੇ ਰਹਿਮ ਨਹੀਂ ਕਰਾਂਗਾ+ ਕਿਉਂਕਿ ਮੈਂ ਤੇਰੇ ਚਾਲ-ਚਲਣ ਅਨੁਸਾਰ ਤੈਨੂੰ ਸਜ਼ਾ ਦਿਆਂਗਾ ਅਤੇ ਤੈਨੂੰ ਆਪਣੇ ਘਿਣਾਉਣੇ ਕੰਮਾਂ ਦਾ ਅੰਜਾਮ ਭੁਗਤਣਾ ਪਵੇਗਾ।+ ਤੈਨੂੰ ਜਾਣਨਾ ਹੀ ਪਵੇਗਾ ਕਿ ਮੈਂ ਯਹੋਵਾਹ ਹਾਂ।’+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ