ਬਿਵਸਥਾ ਸਾਰ 4:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਤੁਹਾਡਾ ਪਰਮੇਸ਼ੁਰ ਯਹੋਵਾਹ ਭਸਮ ਕਰ ਦੇਣ ਵਾਲੀ ਅੱਗ ਹੈ+ ਅਤੇ ਉਹ ਮੰਗ ਕਰਦਾ ਹੈ ਕਿ ਸਿਰਫ਼ ਉਸੇ ਦੀ ਹੀ ਭਗਤੀ ਕੀਤੀ ਜਾਵੇ।+ ਜ਼ਬੂਰ 104:1, 2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 104 ਹੇ ਮੇਰੀ ਜਾਨ, ਯਹੋਵਾਹ ਦੀ ਮਹਿਮਾ ਕਰ।+ ਹੇ ਮੇਰੇ ਪਰਮੇਸ਼ੁਰ ਯਹੋਵਾਹ, ਤੂੰ ਬਹੁਤ ਮਹਾਨ ਹੈਂ।+ ਤੂੰ ਪ੍ਰਤਾਪ ਅਤੇ ਸ਼ਾਨੋ-ਸ਼ੌਕਤ ਦਾ ਲਿਬਾਸ ਪਾਇਆ ਹੈ।+ 2 ਤੂੰ ਚਾਨਣ+ ਦੀ ਪੁਸ਼ਾਕ ਪਹਿਨੀ ਹੋਈ ਹੈ;ਤੂੰ ਆਕਾਸ਼ ਨੂੰ ਤੰਬੂ ਵਾਂਗ ਤਾਣਦਾ ਹੈਂ।+
24 ਤੁਹਾਡਾ ਪਰਮੇਸ਼ੁਰ ਯਹੋਵਾਹ ਭਸਮ ਕਰ ਦੇਣ ਵਾਲੀ ਅੱਗ ਹੈ+ ਅਤੇ ਉਹ ਮੰਗ ਕਰਦਾ ਹੈ ਕਿ ਸਿਰਫ਼ ਉਸੇ ਦੀ ਹੀ ਭਗਤੀ ਕੀਤੀ ਜਾਵੇ।+
104 ਹੇ ਮੇਰੀ ਜਾਨ, ਯਹੋਵਾਹ ਦੀ ਮਹਿਮਾ ਕਰ।+ ਹੇ ਮੇਰੇ ਪਰਮੇਸ਼ੁਰ ਯਹੋਵਾਹ, ਤੂੰ ਬਹੁਤ ਮਹਾਨ ਹੈਂ।+ ਤੂੰ ਪ੍ਰਤਾਪ ਅਤੇ ਸ਼ਾਨੋ-ਸ਼ੌਕਤ ਦਾ ਲਿਬਾਸ ਪਾਇਆ ਹੈ।+ 2 ਤੂੰ ਚਾਨਣ+ ਦੀ ਪੁਸ਼ਾਕ ਪਹਿਨੀ ਹੋਈ ਹੈ;ਤੂੰ ਆਕਾਸ਼ ਨੂੰ ਤੰਬੂ ਵਾਂਗ ਤਾਣਦਾ ਹੈਂ।+