ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 3:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਅਲੀਸ਼ਾ ਨੇ ਇਜ਼ਰਾਈਲ ਦੇ ਰਾਜੇ ਨੂੰ ਕਿਹਾ: “ਤੇਰਾ ਮੇਰੇ ਨਾਲ ਕੀ ਵਾਸਤਾ?*+ ਆਪਣੇ ਪਿਤਾ ਦੇ ਨਬੀਆਂ ਅਤੇ ਆਪਣੀ ਮਾਤਾ ਦੇ ਨਬੀਆਂ ਕੋਲ ਜਾਹ।”+ ਪਰ ਇਜ਼ਰਾਈਲ ਦੇ ਰਾਜੇ ਨੇ ਉਸ ਨੂੰ ਕਿਹਾ: “ਨਹੀਂ, ਕਿਉਂਕਿ ਯਹੋਵਾਹ ਨੇ ਸਾਨੂੰ ਤਿੰਨਾਂ ਰਾਜਿਆਂ ਨੂੰ ਸੱਦਿਆ ਹੈ ਤਾਂਕਿ ਉਹ ਸਾਨੂੰ ਮੋਆਬ ਦੇ ਹੱਥ ਵਿਚ ਦੇ ਦੇਵੇ।”

  • ਯਸਾਯਾਹ 1:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਜਦ ਤੁਸੀਂ ਆਪਣੇ ਹੱਥ ਫੈਲਾਉਂਦੇ ਹੋ,

      ਤਾਂ ਮੈਂ ਤੁਹਾਡੇ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹਾਂ।+

      ਭਾਵੇਂ ਤੁਸੀਂ ਕਿੰਨੀਆਂ ਹੀ ਪ੍ਰਾਰਥਨਾਵਾਂ ਕਰਦੇ ਹੋ,+

      ਪਰ ਮੈਂ ਨਹੀਂ ਸੁਣਦਾ;+

      ਤੁਹਾਡੇ ਹੱਥ ਖ਼ੂਨ ਨਾਲ ਭਰੇ ਹੋਏ ਹਨ।+

  • ਯਿਰਮਿਯਾਹ 11:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਇਸ ਲਈ ਯਹੋਵਾਹ ਕਹਿੰਦਾ ਹੈ: ‘ਮੈਂ ਉਨ੍ਹਾਂ ʼਤੇ ਬਿਪਤਾ ਲਿਆ ਰਿਹਾ ਹਾਂ+ ਜਿਸ ਤੋਂ ਉਹ ਬਚ ਨਹੀਂ ਸਕਣਗੇ। ਜਦ ਉਹ ਮੈਨੂੰ ਮਦਦ ਲਈ ਪੁਕਾਰਨਗੇ, ਤਾਂ ਮੈਂ ਉਨ੍ਹਾਂ ਦੀ ਨਹੀਂ ਸੁਣਾਂਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ