ਉਤਪਤ 6:8, 9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਪਰ ਯਹੋਵਾਹ ਨੂਹ ਤੋਂ ਖ਼ੁਸ਼ ਸੀ। 9 ਨੂਹ ਦੀ ਜ਼ਿੰਦਗੀ ਵਿਚ ਇਹ ਘਟਨਾਵਾਂ ਵਾਪਰੀਆਂ ਸਨ। ਨੂਹ ਇਕ ਧਰਮੀ ਇਨਸਾਨ ਸੀ।+ ਉਸ ਨੇ ਆਪਣੇ ਜ਼ਮਾਨੇ ਦੇ ਲੋਕਾਂ* ਵਿਚ ਆਪਣੇ ਆਪ ਨੂੰ ਨਿਰਦੋਸ਼* ਸਾਬਤ ਕੀਤਾ ਸੀ। ਨੂਹ ਸੱਚੇ ਪਰਮੇਸ਼ੁਰ ਦੇ ਨਾਲ-ਨਾਲ ਚੱਲਿਆ।+ ਇਬਰਾਨੀਆਂ 11:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਨਿਹਚਾ ਨਾਲ ਨੂਹ+ ਨੇ ਪਰਮੇਸ਼ੁਰ ਦਾ ਡਰ ਰੱਖਦੇ ਹੋਏ ਆਪਣੇ ਪਰਿਵਾਰ ਦੇ ਬਚਾਅ ਲਈ ਕਿਸ਼ਤੀ* ਬਣਾਈ+ ਜਦੋਂ ਪਰਮੇਸ਼ੁਰ ਨੇ ਉਸ ਨੂੰ ਉਨ੍ਹਾਂ ਘਟਨਾਵਾਂ ਦੀ ਚੇਤਾਵਨੀ ਦਿੱਤੀ ਜੋ ਅਜੇ ਦਿਖਾਈ ਨਹੀਂ ਦੇ ਰਹੀਆਂ ਸਨ।+ ਉਸ ਨੇ ਆਪਣੀ ਨਿਹਚਾ ਦੇ ਰਾਹੀਂ ਦਿਖਾਇਆ ਕਿ ਉਸ ਸਮੇਂ ਦੀ ਦੁਨੀਆਂ ਸਜ਼ਾ ਦੇ ਲਾਇਕ ਸੀ+ ਅਤੇ ਉਸ ਨੂੰ ਨਿਹਚਾ ਕਰਨ ਕਰਕੇ ਧਰਮੀ ਠਹਿਰਾਇਆ ਗਿਆ।
8 ਪਰ ਯਹੋਵਾਹ ਨੂਹ ਤੋਂ ਖ਼ੁਸ਼ ਸੀ। 9 ਨੂਹ ਦੀ ਜ਼ਿੰਦਗੀ ਵਿਚ ਇਹ ਘਟਨਾਵਾਂ ਵਾਪਰੀਆਂ ਸਨ। ਨੂਹ ਇਕ ਧਰਮੀ ਇਨਸਾਨ ਸੀ।+ ਉਸ ਨੇ ਆਪਣੇ ਜ਼ਮਾਨੇ ਦੇ ਲੋਕਾਂ* ਵਿਚ ਆਪਣੇ ਆਪ ਨੂੰ ਨਿਰਦੋਸ਼* ਸਾਬਤ ਕੀਤਾ ਸੀ। ਨੂਹ ਸੱਚੇ ਪਰਮੇਸ਼ੁਰ ਦੇ ਨਾਲ-ਨਾਲ ਚੱਲਿਆ।+
7 ਨਿਹਚਾ ਨਾਲ ਨੂਹ+ ਨੇ ਪਰਮੇਸ਼ੁਰ ਦਾ ਡਰ ਰੱਖਦੇ ਹੋਏ ਆਪਣੇ ਪਰਿਵਾਰ ਦੇ ਬਚਾਅ ਲਈ ਕਿਸ਼ਤੀ* ਬਣਾਈ+ ਜਦੋਂ ਪਰਮੇਸ਼ੁਰ ਨੇ ਉਸ ਨੂੰ ਉਨ੍ਹਾਂ ਘਟਨਾਵਾਂ ਦੀ ਚੇਤਾਵਨੀ ਦਿੱਤੀ ਜੋ ਅਜੇ ਦਿਖਾਈ ਨਹੀਂ ਦੇ ਰਹੀਆਂ ਸਨ।+ ਉਸ ਨੇ ਆਪਣੀ ਨਿਹਚਾ ਦੇ ਰਾਹੀਂ ਦਿਖਾਇਆ ਕਿ ਉਸ ਸਮੇਂ ਦੀ ਦੁਨੀਆਂ ਸਜ਼ਾ ਦੇ ਲਾਇਕ ਸੀ+ ਅਤੇ ਉਸ ਨੂੰ ਨਿਹਚਾ ਕਰਨ ਕਰਕੇ ਧਰਮੀ ਠਹਿਰਾਇਆ ਗਿਆ।