ਹਿਜ਼ਕੀਏਲ 12:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 “ਹੇ ਮਨੁੱਖ ਦੇ ਪੁੱਤਰ, ਤੂੰ ਬਾਗ਼ੀ ਘਰਾਣੇ ਦੇ ਲੋਕਾਂ ਵਿਚਕਾਰ ਰਹਿੰਦਾ ਹੈਂ। ਉਨ੍ਹਾਂ ਦੀਆਂ ਅੱਖਾਂ ਤਾਂ ਹਨ, ਪਰ ਉਹ ਦੇਖਦੇ ਨਹੀਂ ਅਤੇ ਉਨ੍ਹਾਂ ਦੇ ਕੰਨ ਤਾਂ ਹਨ, ਪਰ ਉਹ ਸੁਣਦੇ ਨਹੀਂ+ ਕਿਉਂਕਿ ਉਹ ਬਾਗ਼ੀ ਘਰਾਣੇ ਦੇ ਲੋਕ ਹਨ।+
2 “ਹੇ ਮਨੁੱਖ ਦੇ ਪੁੱਤਰ, ਤੂੰ ਬਾਗ਼ੀ ਘਰਾਣੇ ਦੇ ਲੋਕਾਂ ਵਿਚਕਾਰ ਰਹਿੰਦਾ ਹੈਂ। ਉਨ੍ਹਾਂ ਦੀਆਂ ਅੱਖਾਂ ਤਾਂ ਹਨ, ਪਰ ਉਹ ਦੇਖਦੇ ਨਹੀਂ ਅਤੇ ਉਨ੍ਹਾਂ ਦੇ ਕੰਨ ਤਾਂ ਹਨ, ਪਰ ਉਹ ਸੁਣਦੇ ਨਹੀਂ+ ਕਿਉਂਕਿ ਉਹ ਬਾਗ਼ੀ ਘਰਾਣੇ ਦੇ ਲੋਕ ਹਨ।+