-
ਯਿਰਮਿਯਾਹ 32:3, 4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਇਹ ਕਹਿ ਕੇ ਉਸ ਨੂੰ ਕੈਦ ਵਿਚ ਸੁੱਟ ਦਿੱਤਾ ਸੀ:+ “ਤੂੰ ਇਹ ਭਵਿੱਖਬਾਣੀ ਕਿਉਂ ਕਰਦਾ ਹੈਂ? ਤੂੰ ਕਹਿੰਦਾ ਹੈਂ, ‘ਯਹੋਵਾਹ ਨੇ ਕਿਹਾ ਹੈ: “ਮੈਂ ਇਸ ਸ਼ਹਿਰ ਨੂੰ ਬਾਬਲ ਦੇ ਰਾਜੇ ਦੇ ਹੱਥ ਵਿਚ ਦੇ ਦਿਆਂਗਾ ਅਤੇ ਉਹ ਇਸ ʼਤੇ ਕਬਜ਼ਾ ਕਰ ਲਵੇਗਾ+ 4 ਅਤੇ ਯਹੂਦਾਹ ਦਾ ਰਾਜਾ ਸਿਦਕੀਯਾਹ ਕਸਦੀਆਂ ਦੇ ਹੱਥੋਂ ਨਹੀਂ ਬਚੇਗਾ ਕਿਉਂਕਿ ਉਸ ਨੂੰ ਜ਼ਰੂਰ ਬਾਬਲ ਦੇ ਰਾਜੇ ਦੇ ਹੱਥ ਵਿਚ ਦੇ ਦਿੱਤਾ ਜਾਵੇਗਾ ਅਤੇ ਸਿਦਕੀਯਾਹ ਨੂੰ ਉਸ ਦੇ ਸਾਮ੍ਹਣੇ ਪੇਸ਼ ਹੋ ਕੇ ਉਸ ਨਾਲ ਗੱਲ ਕਰਨੀ ਪਵੇਗੀ।”’+
-