ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 37:7, 8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 “ਇਜ਼ਰਾਈਲ ਦਾ ਪਰਮੇਸ਼ੁਰ ਯਹੋਵਾਹ ਕਹਿੰਦਾ ਹੈ, ‘ਯਹੂਦਾਹ ਦੇ ਰਾਜੇ ਨੇ ਤੁਹਾਨੂੰ ਮੇਰੇ ਕੋਲ ਪੁੱਛ-ਪੜਤਾਲ ਕਰਨ ਲਈ ਘੱਲਿਆ ਹੈ। ਤੁਸੀਂ ਉਸ ਨੂੰ ਕਹੋ: “ਦੇਖ! ਫ਼ਿਰਊਨ ਦੀ ਫ਼ੌਜ ਤੁਹਾਡੀ ਮਦਦ ਕਰਨ ਆ ਰਹੀ ਹੈ, ਪਰ ਇਸ ਨੂੰ ਆਪਣੇ ਦੇਸ਼ ਮਿਸਰ ਵਾਪਸ ਮੁੜਨਾ ਪਵੇਗਾ।+ 8 ਪਰ ਕਸਦੀ ਵਾਪਸ ਆਉਣਗੇ ਅਤੇ ਹਮਲਾ ਕਰ ਕੇ ਸ਼ਹਿਰ ʼਤੇ ਕਬਜ਼ਾ ਕਰ ਲੈਣਗੇ ਅਤੇ ਇਸ ਨੂੰ ਅੱਗ ਨਾਲ ਸਾੜ ਸੁੱਟਣਗੇ।”+

  • ਵਿਰਲਾਪ 4:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਸਾਡੀਆਂ ਅੱਖਾਂ ਅਜੇ ਵੀ ਮਦਦ ਦੀ ਉਡੀਕ ਕਰ-ਕਰ ਕੇ ਥੱਕੀਆਂ ਹੋਈਆਂ ਹਨ।+

      ਅਸੀਂ ਮਦਦ ਲਈ ਇਕ ਅਜਿਹੀ ਕੌਮ ਵੱਲ ਤੱਕਦੇ ਰਹੇ ਜੋ ਸਾਨੂੰ ਬਚਾ ਨਹੀਂ ਸਕਦੀ ਸੀ।+

  • ਹਿਜ਼ਕੀਏਲ 29:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਫਿਰ ਮਿਸਰ ਦੇ ਸਾਰੇ ਵਾਸੀਆਂ ਨੂੰ ਜਾਣਨਾ ਹੀ ਪਵੇਗਾ ਕਿ ਮੈਂ ਯਹੋਵਾਹ ਹਾਂ

      ਕਿਉਂਕਿ ਇਜ਼ਰਾਈਲ ਦੇ ਘਰਾਣੇ ਲਈ ਉਨ੍ਹਾਂ ਦਾ ਸਹਾਰਾ ਸਿਰਫ਼ ਇਕ ਕਾਨੇ ਵਾਂਗ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ