-
ਲੇਵੀਆਂ 19:15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 “‘ਤੁਸੀਂ ਕਿਸੇ ਨਾਲ ਅਨਿਆਂ ਨਾ ਕਰੋ। ਤੁਸੀਂ ਕਿਸੇ ਗ਼ਰੀਬ ਦਾ ਪੱਖ ਨਾ ਲਓ ਜਾਂ ਕਿਸੇ ਅਮੀਰ ਦੀ ਤਰਫ਼ਦਾਰੀ ਨਾ ਕਰੋ।+ ਤੁਸੀਂ ਆਪਣੇ ਗੁਆਂਢੀ ਨਾਲ ਨਿਆਂ ਕਰੋ।
-
-
ਲੇਵੀਆਂ 25:14ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 ਜੇ ਤੁਸੀਂ ਆਪਣੇ ਗੁਆਂਢੀ ਨੂੰ ਕੁਝ ਵੇਚਦੇ ਹੋ ਜਾਂ ਉਸ ਤੋਂ ਕੁਝ ਖ਼ਰੀਦਦੇ ਹੋ, ਤਾਂ ਇਕ-ਦੂਜੇ ਦਾ ਫ਼ਾਇਦਾ ਨਾ ਉਠਾਓ।+
-