ਜ਼ਬੂਰ 34:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਬੁਰਾਈ ਕਰਨ ਤੋਂ ਹਟ ਜਾ ਅਤੇ ਨੇਕੀ ਕਰ;+ਸ਼ਾਂਤੀ ਕਾਇਮ ਕਰਨ ਅਤੇ ਇਸ ਨੂੰ ਬਣਾਈ ਰੱਖਣ ਦਾ ਜਤਨ ਕਰ।+ ਯਸਾਯਾਹ 1:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਨਹਾਓ ਅਤੇ ਆਪਣੇ ਆਪ ਨੂੰ ਸ਼ੁੱਧ ਕਰੋ;+ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਨਜ਼ਰਾਂ ਤੋਂ ਦੂਰ ਕਰੋ;ਬੁਰਾਈ ਕਰਨੀ ਛੱਡ ਦਿਓ।+
16 ਨਹਾਓ ਅਤੇ ਆਪਣੇ ਆਪ ਨੂੰ ਸ਼ੁੱਧ ਕਰੋ;+ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਨਜ਼ਰਾਂ ਤੋਂ ਦੂਰ ਕਰੋ;ਬੁਰਾਈ ਕਰਨੀ ਛੱਡ ਦਿਓ।+