-
ਹਿਜ਼ਕੀਏਲ 13:9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਮੇਰਾ ਹੱਥ ਉਨ੍ਹਾਂ ਨਬੀਆਂ ਦੇ ਖ਼ਿਲਾਫ਼ ਉੱਠੇਗਾ ਜੋ ਝੂਠੇ ਦਰਸ਼ਣ ਦੇਖਦੇ ਹਨ ਅਤੇ ਝੂਠੀਆਂ ਭਵਿੱਖਬਾਣੀਆਂ ਕਰਦੇ ਹਨ।+ ਉਹ ਉਨ੍ਹਾਂ ਲੋਕਾਂ ਵਿਚਕਾਰ ਨਹੀਂ ਹੋਣਗੇ ਜੋ ਮੇਰੇ ਕਰੀਬੀ ਹਨ ਅਤੇ ਨਾ ਹੀ ਉਨ੍ਹਾਂ ਬਾਰੇ ਇਜ਼ਰਾਈਲ ਦੇ ਘਰਾਣੇ ਦੀ ਕਿਤਾਬ ਵਿਚ ਲਿਖਿਆ ਜਾਵੇਗਾ ਅਤੇ ਨਾ ਹੀ ਉਹ ਇਜ਼ਰਾਈਲ ਵਾਪਸ ਆਉਣਗੇ। ਤੁਹਾਨੂੰ ਜਾਣਨਾ ਹੀ ਪਵੇਗਾ ਕਿ ਮੈਂ ਸਾਰੇ ਜਹਾਨ ਦਾ ਮਾਲਕ ਯਹੋਵਾਹ ਹਾਂ।+
-