ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਹਿਜ਼ਕੀਏਲ 24:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਮੈਂ ਸਵੇਰੇ ਲੋਕਾਂ ਨਾਲ ਗੱਲ ਕੀਤੀ ਅਤੇ ਸ਼ਾਮੀਂ ਮੇਰੀ ਪਤਨੀ ਦੀ ਮੌਤ ਹੋ ਗਈ। ਇਸ ਲਈ ਮੈਂ ਸਵੇਰੇ ਉਹੀ ਕੀਤਾ ਜੋ ਮੈਨੂੰ ਹੁਕਮ ਮਿਲਿਆ ਸੀ।

  • ਹਿਜ਼ਕੀਏਲ 24:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ‘ਇਜ਼ਰਾਈਲ ਦੇ ਘਰਾਣੇ ਨੂੰ ਦੱਸ: “ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ, ‘ਮੈਂ ਆਪਣੇ ਪਵਿੱਤਰ ਸਥਾਨ ਨੂੰ ਭ੍ਰਿਸ਼ਟ ਕਰਨ ਵਾਲਾ ਹਾਂ+ ਜਿਸ ʼਤੇ ਤੁਹਾਨੂੰ ਬਹੁਤ ਮਾਣ ਹੈ, ਜਿਸ ਨੂੰ ਤੁਸੀਂ ਬਹੁਤ ਪਿਆਰ ਕਰਦੇ ਹੋ ਅਤੇ ਜਿਸ ਨੂੰ ਤੁਸੀਂ ਦਿਲੋਂ ਚਾਹੁੰਦੇ ਹੋ। ਤੁਸੀਂ ਆਪਣੇ ਜਿਨ੍ਹਾਂ ਧੀਆਂ-ਪੁੱਤਰਾਂ ਨੂੰ ਪਿੱਛੇ ਛੱਡ ਆਏ ਹੋ, ਉਹ ਤਲਵਾਰ ਨਾਲ ਮਾਰੇ ਜਾਣਗੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ