ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 26:39
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 39 ਜਿਹੜੇ ਬਚ ਜਾਣਗੇ, ਉਨ੍ਹਾਂ ਦੀ ਆਪਣੀਆਂ ਗ਼ਲਤੀਆਂ ਕਰਕੇ ਦੁਸ਼ਮਣਾਂ ਦੇ ਦੇਸ਼ਾਂ ਵਿਚ ਹਾਲਤ ਬਹੁਤ ਤਰਸਯੋਗ ਹੋਵੇਗੀ।+ ਹਾਂ, ਉਨ੍ਹਾਂ ਦੇ ਪਿਉ-ਦਾਦਿਆਂ ਦੀਆਂ ਗ਼ਲਤੀਆਂ ਕਰਕੇ+ ਉਨ੍ਹਾਂ ਦੀ ਹਾਲਤ ਬਹੁਤ ਤਰਸਯੋਗ ਹੋਵੇਗੀ।

  • ਹਿਜ਼ਕੀਏਲ 33:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 “ਹੇ ਮਨੁੱਖ ਦੇ ਪੁੱਤਰ, ਇਜ਼ਰਾਈਲ ਦੇ ਘਰਾਣੇ ਨੂੰ ਕਹਿ, ‘ਤੁਸੀਂ ਕਹਿੰਦੇ ਹੋ: “ਅਸੀਂ ਆਪਣੀ ਬਗਾਵਤ ਅਤੇ ਪਾਪਾਂ ਦੇ ਬੋਝ ਹੇਠ ਦੱਬੇ ਹੋਏ ਹਾਂ ਜਿਸ ਕਰਕੇ ਸਾਡੇ ਕਦਮ ਮੌਤ ਵੱਲ ਵਧ ਰਹੇ ਹਨ।+ ਤਾਂ ਫਿਰ, ਅਸੀਂ ਕਿੱਦਾਂ ਜੀਉਂਦੇ ਰਹਿ ਸਕਦੇ ਹਾਂ?”’+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ