ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 6:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਸੈਨਾਵਾਂ ਦਾ ਯਹੋਵਾਹ ਕਹਿੰਦਾ ਹੈ:

      “ਦਰਖ਼ਤਾਂ ਨੂੰ ਵੱਢੋ ਅਤੇ ਯਰੂਸ਼ਲਮ ʼਤੇ ਹਮਲਾ ਕਰਨ ਲਈ ਟਿੱਲਾ ਬਣਾਓ।+

      ਇਸ ਸ਼ਹਿਰ ਤੋਂ ਲੇਖਾ ਜ਼ਰੂਰ ਲਿਆ ਜਾਣਾ ਚਾਹੀਦਾ ਹੈ;

      ਇੱਥੇ ਜ਼ੁਲਮ ਤੋਂ ਸਿਵਾਇ ਹੋਰ ਕੁਝ ਨਹੀਂ ਹੁੰਦਾ।+

  • ਯਿਰਮਿਯਾਹ 32:24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਦੇਖ, ਲੋਕ ਇਸ ਸ਼ਹਿਰ ʼਤੇ ਕਬਜ਼ਾ ਕਰਨ ਲਈ ਆ ਗਏ ਹਨ। ਕਸਦੀਆਂ ਨੇ ਸ਼ਹਿਰ ਦੀ ਘੇਰਾਬੰਦੀ ਕਰ ਕੇ+ ਇਸ ʼਤੇ ਹਮਲਾ ਕਰ ਦਿੱਤਾ ਹੈ ਅਤੇ ਇਹ ਤਲਵਾਰ,+ ਕਾਲ਼ ਤੇ ਮਹਾਂਮਾਰੀ*+ ਕਰਕੇ ਜ਼ਰੂਰ ਉਨ੍ਹਾਂ ਦੇ ਹੱਥਾਂ ਵਿਚ ਚਲਾ ਜਾਵੇਗਾ। ਤੂੰ ਜੋ ਵੀ ਕਿਹਾ ਸੀ, ਉਹ ਸਾਰਾ ਕੁਝ ਹੋ ਰਿਹਾ ਹੈ ਜਿਵੇਂ ਕਿ ਤੂੰ ਦੇਖ ਰਿਹਾ ਹੈਂ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ