ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਹਿਜ਼ਕੀਏਲ 32:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 “ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜੇ ਫ਼ਿਰਊਨ ਲਈ ਇਕ ਵਿਰਲਾਪ* ਦਾ ਗੀਤ ਗਾ ਅਤੇ ਉਸ ਨੂੰ ਕਹਿ,

      ‘ਤੂੰ ਕੌਮਾਂ ਦੀਆਂ ਨਜ਼ਰਾਂ ਵਿਚ ਤਾਕਤਵਰ ਜਵਾਨ ਸ਼ੇਰ ਵਰਗਾ ਸੀ,

      ਪਰ ਤੈਨੂੰ ਚੁੱਪ ਕਰਾ ਦਿੱਤਾ ਗਿਆ ਹੈ।

      ਤੂੰ ਇਕ ਵੱਡੇ ਸਮੁੰਦਰੀ ਜੀਵ ਵਰਗਾ ਸੀ+ ਅਤੇ ਆਪਣੇ ਦਰਿਆਵਾਂ ਵਿਚ ਉਛਾਲ਼ੇ ਮਾਰਦਾ ਸੀ,

      ਤੂੰ ਆਪਣੇ ਪੈਰਾਂ ਨਾਲ ਪਾਣੀ ਨੂੰ ਘਚੋਲਦਾ ਸੀ ਅਤੇ ਦਰਿਆਵਾਂ* ਨੂੰ ਗੰਦਾ ਕਰਦਾ ਸੀ।’

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ