-
ਹਿਜ਼ਕੀਏਲ 29:19, 20ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
19 “ਇਸ ਲਈ ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ, ‘ਮੈਂ ਮਿਸਰ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਹੱਥ ਵਿਚ ਦੇ ਰਿਹਾ ਹਾਂ।+ ਉਹ ਮਿਸਰ ਦੀ ਸਾਰੀ ਧਨ-ਦੌਲਤ ਲੁੱਟ ਕੇ ਲੈ ਜਾਵੇਗਾ ਅਤੇ ਇਹ ਧਨ-ਦੌਲਤ ਉਸ ਦੀ ਫ਼ੌਜ ਦੀ ਮਜ਼ਦੂਰੀ ਹੋਵੇਗੀ।’
20 “‘ਉਸ ਨੇ ਸੋਰ ਉੱਤੇ ਹਮਲਾ ਕਰ ਕੇ ਮੇਰੇ ਲਈ ਕੰਮ ਕੀਤਾ, ਇਸ ਲਈ ਮੈਂ ਉਸ ਦੀ ਮਿਹਨਤ ਦੀ ਮਜ਼ਦੂਰੀ ਵਜੋਂ ਉਸ ਨੂੰ ਮਿਸਰ ਦੇ ਦਿਆਂਗਾ,’+ ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ।
-