5 ਯਹੋਯਾਕੀਮ+ 25 ਸਾਲਾਂ ਦੀ ਉਮਰ ਵਿਚ ਰਾਜਾ ਬਣਿਆ ਅਤੇ ਉਸ ਨੇ 11 ਸਾਲ ਯਰੂਸ਼ਲਮ ਵਿਚ ਰਾਜ ਕੀਤਾ। ਉਹ ਉਹੀ ਕਰਦਾ ਰਿਹਾ ਜੋ ਉਸ ਦੇ ਪਰਮੇਸ਼ੁਰ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਸੀ।+ 6 ਬਾਬਲ ਦਾ ਰਾਜਾ ਨਬੂਕਦਨੱਸਰ+ ਉਸ ਵਿਰੁੱਧ ਆਇਆ ਤਾਂਕਿ ਉਸ ਨੂੰ ਤਾਂਬੇ ਦੀਆਂ ਦੋ ਬੇੜੀਆਂ ਨਾਲ ਬੰਨ੍ਹ ਕੇ ਬਾਬਲ ਲੈ ਜਾਵੇ।+