ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਇਤਿਹਾਸ 36:22, 23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਫਾਰਸ ਦੇ ਰਾਜੇ ਖੋਰਸ+ ਦੇ ਪਹਿਲੇ ਸਾਲ ਵਿਚ ਯਹੋਵਾਹ ਨੇ ਖੋਰਸ ਦੇ ਮਨ ਨੂੰ ਉਭਾਰਿਆ ਕਿ ਉਹ ਆਪਣੇ ਸਾਰੇ ਰਾਜ ਵਿਚ ਇਕ ਐਲਾਨ ਕਰਵਾਏ ਤਾਂਕਿ ਯਿਰਮਿਯਾਹ ਰਾਹੀਂ ਕਿਹਾ ਯਹੋਵਾਹ ਦਾ ਬਚਨ+ ਪੂਰਾ ਹੋਵੇ। ਉਸ ਨੇ ਇਹ ਐਲਾਨ ਲਿਖਵਾ ਵੀ ਲਿਆ।+ ਇਹ ਐਲਾਨ ਸੀ: 23 “ਫਾਰਸ ਦਾ ਰਾਜਾ ਖੋਰਸ ਇਹ ਕਹਿੰਦਾ ਹੈ, ‘ਆਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਮੈਨੂੰ ਧਰਤੀ ਦੇ ਸਾਰੇ ਰਾਜ ਦਿੱਤੇ ਹਨ+ ਅਤੇ ਉਸ ਨੇ ਮੈਨੂੰ ਯਹੂਦਾਹ ਦੇ ਯਰੂਸ਼ਲਮ ਵਿਚ ਉਸ ਲਈ ਇਕ ਭਵਨ ਬਣਾਉਣ ਦਾ ਕੰਮ ਸੌਂਪਿਆ ਹੈ।+ ਤੁਹਾਡੇ ਸਾਰਿਆਂ ਵਿਚ ਜਿਹੜਾ ਵੀ ਉਸ ਦੀ ਪਰਜਾ ਵਿੱਚੋਂ ਹੈ, ਉਸ ਦਾ ਪਰਮੇਸ਼ੁਰ ਯਹੋਵਾਹ ਉਸ ਦੇ ਨਾਲ ਹੋਵੇ ਅਤੇ ਉਹ ਉਤਾਂਹ ਯਰੂਸ਼ਲਮ ਨੂੰ ਜਾਵੇ।’”+

  • ਅਜ਼ਰਾ 1:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 1 ਫਾਰਸ ਦੇ ਰਾਜੇ ਖੋਰਸ ਦੇ ਪਹਿਲੇ ਸਾਲ+ ਵਿਚ ਯਹੋਵਾਹ ਨੇ ਖੋਰਸ ਦੇ ਮਨ ਨੂੰ ਉਭਾਰਿਆ ਕਿ ਉਹ ਆਪਣੇ ਸਾਰੇ ਰਾਜ ਵਿਚ ਇਕ ਐਲਾਨ ਕਰਵਾਏ ਤਾਂਕਿ ਯਿਰਮਿਯਾਹ ਰਾਹੀਂ ਕਿਹਾ ਯਹੋਵਾਹ ਦਾ ਬਚਨ+ ਪੂਰਾ ਹੋਵੇ। ਉਸ ਨੇ ਇਹ ਐਲਾਨ ਲਿਖਵਾ ਵੀ ਲਿਆ।+ ਇਹ ਐਲਾਨ ਸੀ:

      2 “ਫਾਰਸ ਦਾ ਰਾਜਾ ਖੋਰਸ ਇਹ ਕਹਿੰਦਾ ਹੈ, ‘ਆਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਮੈਨੂੰ ਧਰਤੀ ਦੇ ਸਾਰੇ ਰਾਜ ਦਿੱਤੇ ਹਨ+ ਅਤੇ ਉਸ ਨੇ ਮੈਨੂੰ ਯਹੂਦਾਹ ਦੇ ਯਰੂਸ਼ਲਮ ਵਿਚ ਉਸ ਲਈ ਇਕ ਭਵਨ ਬਣਾਉਣ ਦਾ ਕੰਮ ਸੌਂਪਿਆ ਹੈ।+

  • ਯਸਾਯਾਹ 44:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਮੈਂ ਖੋਰਸ ਬਾਰੇ ਕਹਿੰਦਾ ਹਾਂ,+ ‘ਉਹ ਮੇਰਾ ਚਰਵਾਹਾ ਹੈ,

      ਉਹ ਮੇਰੀ ਸਾਰੀ ਇੱਛਾ ਪੂਰੀ ਕਰੇਗਾ’;+

      ਮੈਂ ਯਰੂਸ਼ਲਮ ਬਾਰੇ ਕਹਿੰਦਾ ਹਾਂ, ‘ਉਹ ਦੁਬਾਰਾ ਉਸਾਰੀ ਜਾਵੇਗੀ’

      ਅਤੇ ਮੰਦਰ ਬਾਰੇ ਕਹਿੰਦਾ ਹਾਂ, ‘ਤੇਰੀ ਨੀਂਹ ਰੱਖੀ ਜਾਵੇਗੀ।’”+

  • ਦਾਨੀਏਲ 5:31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 ਉਸ ਦਾ ਰਾਜ ਦਾਰਾ+ ਮਾਦੀ ਨੂੰ ਮਿਲ ਗਿਆ ਜੋ ਉਸ ਵੇਲੇ ਤਕਰੀਬਨ 62 ਸਾਲਾਂ ਦਾ ਸੀ।

  • ਦਾਨੀਏਲ 6:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਦਾਰਾ ਨੇ ਆਪਣੇ ਪੂਰੇ ਰਾਜ ਵਿਚ 120 ਸੂਬੇਦਾਰਾਂ ਨੂੰ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ।+ 2 ਉਨ੍ਹਾਂ ਉੱਤੇ ਤਿੰਨ ਉੱਚ ਅਧਿਕਾਰੀਆਂ ਨੂੰ ਠਹਿਰਾਇਆ ਗਿਆ ਅਤੇ ਦਾਨੀਏਲ+ ਉਨ੍ਹਾਂ ਤਿੰਨਾਂ ਵਿੱਚੋਂ ਇਕ ਸੀ। ਸੂਬੇਦਾਰ+ ਉਨ੍ਹਾਂ ਨੂੰ ਹਰ ਗੱਲ ਦੀ ਜਾਣਕਾਰੀ ਦਿੰਦੇ ਸਨ ਤਾਂਕਿ ਰਾਜੇ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ