ਯਿਰਮਿਯਾਹ 1:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਫਿਰ ਯਹੋਵਾਹ ਨੇ ਆਪਣਾ ਹੱਥ ਵਧਾ ਕੇ ਮੇਰੇ ਮੂੰਹ ਨੂੰ ਛੋਹਿਆ+ ਅਤੇ ਯਹੋਵਾਹ ਨੇ ਮੈਨੂੰ ਕਿਹਾ: “ਮੈਂ ਆਪਣੀਆਂ ਗੱਲਾਂ ਤੇਰੇ ਮੂੰਹ ਵਿਚ ਪਾ ਦਿੱਤੀਆਂ ਹਨ।+ ਪ੍ਰਕਾਸ਼ ਦੀ ਕਿਤਾਬ 1:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਜਦੋਂ ਮੈਂ ਉਸ ਨੂੰ ਦੇਖਿਆ, ਤਾਂ ਮੈਂ ਉਸ ਦੇ ਪੈਰਾਂ ਵਿਚ ਮਰਿਆਂ ਵਾਂਗ ਡਿਗ ਪਿਆ। ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖ ਕੇ ਕਿਹਾ: “ਨਾ ਡਰ। ਮੈਂ ਹੀ ‘ਪਹਿਲਾ+ ਅਤੇ ਆਖ਼ਰੀ’ ਹਾਂ+
9 ਫਿਰ ਯਹੋਵਾਹ ਨੇ ਆਪਣਾ ਹੱਥ ਵਧਾ ਕੇ ਮੇਰੇ ਮੂੰਹ ਨੂੰ ਛੋਹਿਆ+ ਅਤੇ ਯਹੋਵਾਹ ਨੇ ਮੈਨੂੰ ਕਿਹਾ: “ਮੈਂ ਆਪਣੀਆਂ ਗੱਲਾਂ ਤੇਰੇ ਮੂੰਹ ਵਿਚ ਪਾ ਦਿੱਤੀਆਂ ਹਨ।+
17 ਜਦੋਂ ਮੈਂ ਉਸ ਨੂੰ ਦੇਖਿਆ, ਤਾਂ ਮੈਂ ਉਸ ਦੇ ਪੈਰਾਂ ਵਿਚ ਮਰਿਆਂ ਵਾਂਗ ਡਿਗ ਪਿਆ। ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖ ਕੇ ਕਿਹਾ: “ਨਾ ਡਰ। ਮੈਂ ਹੀ ‘ਪਹਿਲਾ+ ਅਤੇ ਆਖ਼ਰੀ’ ਹਾਂ+