-
ਦਾਨੀਏਲ 2:12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
12 ਇਹ ਸੁਣ ਕੇ ਰਾਜਾ ਗੁੱਸੇ ਵਿਚ ਭੜਕ ਉੱਠਿਆ ਅਤੇ ਉਸ ਨੇ ਹੁਕਮ ਦਿੱਤਾ ਕਿ ਬਾਬਲ ਦੇ ਸਾਰੇ ਬੁੱਧੀਮਾਨ ਆਦਮੀਆਂ ਨੂੰ ਜਾਨੋਂ ਮਾਰ ਦਿੱਤਾ ਜਾਵੇ।+
-
-
ਦਾਨੀਏਲ 2:14ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 ਉਸ ਵੇਲੇ ਦਾਨੀਏਲ ਨੇ ਸਮਝਦਾਰੀ ਨਾਲ ਅਤੇ ਸਾਵਧਾਨੀ ਵਰਤਦੇ ਹੋਏ ਰਾਜੇ ਦੇ ਅੰਗ-ਰੱਖਿਅਕਾਂ ਦੇ ਪ੍ਰਧਾਨ ਅਰਯੋਕ ਨਾਲ ਗੱਲ ਕੀਤੀ ਜੋ ਬਾਬਲ ਦੇ ਬੁੱਧੀਮਾਨ ਆਦਮੀਆਂ ਨੂੰ ਜਾਨੋਂ ਮਾਰਨ ਲਈ ਤੁਰ ਪਿਆ ਸੀ।
-