-
ਦਾਨੀਏਲ 2:17, 18ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
17 ਫਿਰ ਦਾਨੀਏਲ ਆਪਣੇ ਘਰ ਗਿਆ ਅਤੇ ਉਸ ਨੇ ਆਪਣੇ ਸਾਥੀਆਂ ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਨੂੰ ਸਾਰਾ ਮਾਮਲਾ ਦੱਸਿਆ। 18 ਉਸ ਨੇ ਉਨ੍ਹਾਂ ਨੂੰ ਇਸ ਭੇਤ ਦੇ ਮਾਮਲੇ ਵਿਚ ਸਵਰਗ ਦੇ ਪਰਮੇਸ਼ੁਰ ਨੂੰ ਦਇਆ ਵਾਸਤੇ ਪ੍ਰਾਰਥਨਾ ਕਰਨ ਲਈ ਕਿਹਾ ਤਾਂਕਿ ਦਾਨੀਏਲ ਅਤੇ ਉਸ ਦੇ ਸਾਥੀ ਬਾਬਲ ਦੇ ਹੋਰ ਬੁੱਧੀਮਾਨ ਆਦਮੀਆਂ ਸਣੇ ਮਾਰੇ ਨਾ ਜਾਣ।
-