ਦਾਨੀਏਲ 1:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਸੱਚੇ ਪਰਮੇਸ਼ੁਰ ਨੇ ਉਨ੍ਹਾਂ ਚਾਰਾਂ ਨੌਜਵਾਨਾਂ ਨੂੰ ਬੁੱਧ, ਗਿਆਨ ਅਤੇ ਹਰ ਤਰ੍ਹਾਂ ਦੀਆਂ ਲਿਖਤਾਂ ਦੀ ਡੂੰਘੀ ਸਮਝ ਦਿੱਤੀ। ਦਾਨੀਏਲ ਨੂੰ ਹਰ ਤਰ੍ਹਾਂ ਦੇ ਦਰਸ਼ਣਾਂ ਅਤੇ ਸੁਪਨਿਆਂ ਦੀ ਸਮਝ ਦਿੱਤੀ ਗਈ।+ ਦਾਨੀਏਲ 1:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਜਦ ਰਾਜਾ ਅਜਿਹੇ ਕਿਸੇ ਵੀ ਮਾਮਲੇ ਬਾਰੇ ਉਨ੍ਹਾਂ ਨਾਲ ਗੱਲ ਕਰਦਾ ਸੀ ਜਿਸ ਲਈ ਬੁੱਧ ਅਤੇ ਸਮਝ ਦੀ ਲੋੜ ਸੀ, ਤਾਂ ਉਸ ਨੇ ਦੇਖਿਆ ਕਿ ਉਹ ਚਾਰੇ ਨੌਜਵਾਨ ਉਸ ਦੇ ਰਾਜ ਵਿਚ ਜਾਦੂਗਰੀ ਕਰਨ ਵਾਲੇ ਸਾਰੇ ਪੁਜਾਰੀਆਂ ਅਤੇ ਤਾਂਤ੍ਰਿਕਾਂ+ ਨਾਲੋਂ ਦਸ ਗੁਣਾ ਬਿਹਤਰ ਸਨ।
17 ਸੱਚੇ ਪਰਮੇਸ਼ੁਰ ਨੇ ਉਨ੍ਹਾਂ ਚਾਰਾਂ ਨੌਜਵਾਨਾਂ ਨੂੰ ਬੁੱਧ, ਗਿਆਨ ਅਤੇ ਹਰ ਤਰ੍ਹਾਂ ਦੀਆਂ ਲਿਖਤਾਂ ਦੀ ਡੂੰਘੀ ਸਮਝ ਦਿੱਤੀ। ਦਾਨੀਏਲ ਨੂੰ ਹਰ ਤਰ੍ਹਾਂ ਦੇ ਦਰਸ਼ਣਾਂ ਅਤੇ ਸੁਪਨਿਆਂ ਦੀ ਸਮਝ ਦਿੱਤੀ ਗਈ।+
20 ਜਦ ਰਾਜਾ ਅਜਿਹੇ ਕਿਸੇ ਵੀ ਮਾਮਲੇ ਬਾਰੇ ਉਨ੍ਹਾਂ ਨਾਲ ਗੱਲ ਕਰਦਾ ਸੀ ਜਿਸ ਲਈ ਬੁੱਧ ਅਤੇ ਸਮਝ ਦੀ ਲੋੜ ਸੀ, ਤਾਂ ਉਸ ਨੇ ਦੇਖਿਆ ਕਿ ਉਹ ਚਾਰੇ ਨੌਜਵਾਨ ਉਸ ਦੇ ਰਾਜ ਵਿਚ ਜਾਦੂਗਰੀ ਕਰਨ ਵਾਲੇ ਸਾਰੇ ਪੁਜਾਰੀਆਂ ਅਤੇ ਤਾਂਤ੍ਰਿਕਾਂ+ ਨਾਲੋਂ ਦਸ ਗੁਣਾ ਬਿਹਤਰ ਸਨ।