ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਹਿਜ਼ਕੀਏਲ 36:19, 20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਇਸ ਕਰਕੇ ਮੈਂ ਉਨ੍ਹਾਂ ਨੂੰ ਕੌਮਾਂ ਵਿਚ ਖਿੰਡਾ ਦਿੱਤਾ ਅਤੇ ਦੇਸ਼ਾਂ ਵਿਚ ਤਿੱਤਰ-ਬਿੱਤਰ ਕਰ ਦਿੱਤਾ।+ ਮੈਂ ਉਨ੍ਹਾਂ ਦੇ ਚਾਲ-ਚਲਣ ਅਤੇ ਕੰਮਾਂ ਅਨੁਸਾਰ ਉਨ੍ਹਾਂ ਦਾ ਨਿਆਂ ਕੀਤਾ। 20 ਪਰ ਜਦ ਉਹ ਦੂਜੀਆਂ ਕੌਮਾਂ ਵਿਚ ਗਏ, ਤਾਂ ਉੱਥੇ ਦੇ ਲੋਕਾਂ ਨੇ ਉਨ੍ਹਾਂ ਬਾਰੇ ਇਹ ਕਹਿ ਕੇ ਮੇਰੇ ਪਵਿੱਤਰ ਨਾਂ ਨੂੰ ਪਲੀਤ ਕੀਤਾ,+ ‘ਇਹ ਯਹੋਵਾਹ ਦੇ ਲੋਕ ਹਨ, ਪਰ ਇਨ੍ਹਾਂ ਨੂੰ ਉਸ ਦਾ ਦੇਸ਼ ਛੱਡਣਾ ਪਿਆ।’

  • ਹੋਸ਼ੇਆ 9:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਉਹ ਯਹੋਵਾਹ ਦੇ ਦੇਸ਼ ਵਿਚ ਹਮੇਸ਼ਾ ਵੱਸੇ ਨਹੀਂ ਰਹਿਣਗੇ;+

      ਇਸ ਦੀ ਬਜਾਇ, ਇਫ਼ਰਾਈਮ ਮਿਸਰ ਨੂੰ ਵਾਪਸ ਚਲਾ ਜਾਵੇਗਾ

      ਅਤੇ ਉਹ ਅੱਸ਼ੂਰ ਵਿਚ ਅਸ਼ੁੱਧ ਚੀਜ਼ਾਂ ਖਾਣਗੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ