ਬਿਵਸਥਾ ਸਾਰ 28:49, 50 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 49 “ਯਹੋਵਾਹ ਧਰਤੀ ਦੇ ਦੂਜੇ ਪਾਸਿਓਂ ਤੁਹਾਡੇ ਖ਼ਿਲਾਫ਼ ਇਕ ਕੌਮ ਘੱਲੇਗਾ+ ਜੋ ਇਕ ਉਕਾਬ ਵਾਂਗ ਤੁਹਾਡੇ ʼਤੇ ਝਪੱਟਾ ਮਾਰੇਗੀ।+ ਤੁਸੀਂ ਉਸ ਕੌਮ ਦੀ ਭਾਸ਼ਾ ਨਹੀਂ ਸਮਝੋਗੇ।+ 50 ਉਹ ਖੂੰਖਾਰ ਕੌਮ ਨਾ ਤਾਂ ਬੁੱਢਿਆਂ ਦਾ ਲਿਹਾਜ਼ ਕਰੇਗੀ ਅਤੇ ਨਾ ਹੀ ਬੱਚਿਆਂ ʼਤੇ ਤਰਸ ਖਾਏਗੀ।+
49 “ਯਹੋਵਾਹ ਧਰਤੀ ਦੇ ਦੂਜੇ ਪਾਸਿਓਂ ਤੁਹਾਡੇ ਖ਼ਿਲਾਫ਼ ਇਕ ਕੌਮ ਘੱਲੇਗਾ+ ਜੋ ਇਕ ਉਕਾਬ ਵਾਂਗ ਤੁਹਾਡੇ ʼਤੇ ਝਪੱਟਾ ਮਾਰੇਗੀ।+ ਤੁਸੀਂ ਉਸ ਕੌਮ ਦੀ ਭਾਸ਼ਾ ਨਹੀਂ ਸਮਝੋਗੇ।+ 50 ਉਹ ਖੂੰਖਾਰ ਕੌਮ ਨਾ ਤਾਂ ਬੁੱਢਿਆਂ ਦਾ ਲਿਹਾਜ਼ ਕਰੇਗੀ ਅਤੇ ਨਾ ਹੀ ਬੱਚਿਆਂ ʼਤੇ ਤਰਸ ਖਾਏਗੀ।+