2 ਰਾਜਿਆਂ 15:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਇਜ਼ਰਾਈਲ ਦੇ ਰਾਜੇ ਪਕਾਹ ਦੇ ਦਿਨਾਂ ਵਿਚ ਅੱਸ਼ੂਰ ਦੇ ਰਾਜੇ ਤਿਗਲਥ-ਪਿਲਸਰ+ ਨੇ ਹਮਲਾ ਕਰ ਕੇ ਈਯੋਨ, ਆਬੇਲ-ਬੈਤ-ਮਾਕਾਹ,+ ਯਾਨੋਆਹ, ਕੇਦਸ਼,+ ਹਾਸੋਰ, ਗਿਲਆਦ+ ਅਤੇ ਗਲੀਲ, ਹਾਂ, ਸਾਰੇ ਨਫ਼ਤਾਲੀ ਦੇਸ਼ ਉੱਤੇ ਕਬਜ਼ਾ ਕਰ ਲਿਆ+ ਅਤੇ ਉੱਥੇ ਦੇ ਲੋਕਾਂ ਨੂੰ ਗ਼ੁਲਾਮ ਬਣਾ ਕੇ ਅੱਸ਼ੂਰ ਲੈ ਗਿਆ।+ 2 ਰਾਜਿਆਂ 18:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਫਿਰ ਅੱਸ਼ੂਰ ਦਾ ਰਾਜਾ ਇਜ਼ਰਾਈਲ ਨੂੰ ਗ਼ੁਲਾਮ ਬਣਾ ਕੇ ਅੱਸ਼ੂਰ ਲੈ ਗਿਆ+ ਅਤੇ ਉਨ੍ਹਾਂ ਨੂੰ ਹਲਹ ਅਤੇ ਗੋਜ਼ਾਨ ਨਦੀ ʼਤੇ ਸਥਿਤ ਹਾਬੋਰ ਵਿਚ ਅਤੇ ਮਾਦੀਆਂ ਦੇ ਸ਼ਹਿਰਾਂ ਵਿਚ ਵਸਾ ਦਿੱਤਾ।+ ਯਿਰਮਿਯਾਹ 50:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 “ਇਜ਼ਰਾਈਲ ਦੇ ਲੋਕ ਖਿੰਡੀਆਂ ਹੋਈਆਂ ਭੇਡਾਂ ਹਨ।+ ਸ਼ੇਰਾਂ ਨੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ ਹੈ।+ ਪਹਿਲਾਂ ਅੱਸ਼ੂਰ ਦੇ ਰਾਜੇ ਨੇ ਉਨ੍ਹਾਂ ਨੂੰ ਨਿਗਲ਼ ਲਿਆ;+ ਫਿਰ ਬਾਬਲ ਦੇ ਰਾਜੇ ਨਬੂਕਦਨੱਸਰ* ਨੇ ਉਨ੍ਹਾਂ ਦੀਆਂ ਹੱਡੀਆਂ ਚਬਾ ਲਈਆਂ।+
29 ਇਜ਼ਰਾਈਲ ਦੇ ਰਾਜੇ ਪਕਾਹ ਦੇ ਦਿਨਾਂ ਵਿਚ ਅੱਸ਼ੂਰ ਦੇ ਰਾਜੇ ਤਿਗਲਥ-ਪਿਲਸਰ+ ਨੇ ਹਮਲਾ ਕਰ ਕੇ ਈਯੋਨ, ਆਬੇਲ-ਬੈਤ-ਮਾਕਾਹ,+ ਯਾਨੋਆਹ, ਕੇਦਸ਼,+ ਹਾਸੋਰ, ਗਿਲਆਦ+ ਅਤੇ ਗਲੀਲ, ਹਾਂ, ਸਾਰੇ ਨਫ਼ਤਾਲੀ ਦੇਸ਼ ਉੱਤੇ ਕਬਜ਼ਾ ਕਰ ਲਿਆ+ ਅਤੇ ਉੱਥੇ ਦੇ ਲੋਕਾਂ ਨੂੰ ਗ਼ੁਲਾਮ ਬਣਾ ਕੇ ਅੱਸ਼ੂਰ ਲੈ ਗਿਆ।+
11 ਫਿਰ ਅੱਸ਼ੂਰ ਦਾ ਰਾਜਾ ਇਜ਼ਰਾਈਲ ਨੂੰ ਗ਼ੁਲਾਮ ਬਣਾ ਕੇ ਅੱਸ਼ੂਰ ਲੈ ਗਿਆ+ ਅਤੇ ਉਨ੍ਹਾਂ ਨੂੰ ਹਲਹ ਅਤੇ ਗੋਜ਼ਾਨ ਨਦੀ ʼਤੇ ਸਥਿਤ ਹਾਬੋਰ ਵਿਚ ਅਤੇ ਮਾਦੀਆਂ ਦੇ ਸ਼ਹਿਰਾਂ ਵਿਚ ਵਸਾ ਦਿੱਤਾ।+
17 “ਇਜ਼ਰਾਈਲ ਦੇ ਲੋਕ ਖਿੰਡੀਆਂ ਹੋਈਆਂ ਭੇਡਾਂ ਹਨ।+ ਸ਼ੇਰਾਂ ਨੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ ਹੈ।+ ਪਹਿਲਾਂ ਅੱਸ਼ੂਰ ਦੇ ਰਾਜੇ ਨੇ ਉਨ੍ਹਾਂ ਨੂੰ ਨਿਗਲ਼ ਲਿਆ;+ ਫਿਰ ਬਾਬਲ ਦੇ ਰਾਜੇ ਨਬੂਕਦਨੱਸਰ* ਨੇ ਉਨ੍ਹਾਂ ਦੀਆਂ ਹੱਡੀਆਂ ਚਬਾ ਲਈਆਂ।+