ਯਸਾਯਾਹ 1:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 “ਤੁਹਾਡੀਆਂ ਬਹੁਤੀਆਂ ਬਲ਼ੀਆਂ ਦਾ ਮੈਨੂੰ ਕੀ ਫ਼ਾਇਦਾ?”+ ਯਹੋਵਾਹ ਕਹਿੰਦਾ ਹੈ। “ਤੁਹਾਡੇ ਭੇਡੂਆਂ ਦੀਆਂ ਹੋਮ-ਬਲ਼ੀਆਂ+ ਅਤੇ ਪਲ਼ੇ ਹੋਏ ਜਾਨਵਰਾਂ ਦੀ ਚਰਬੀ+ ਮੈਂ ਬਥੇਰੀ ਲੈ ਲਈ,ਮੈਂ ਜਵਾਨ ਬਲਦਾਂ,+ ਲੇਲਿਆਂ ਅਤੇ ਬੱਕਰਿਆਂ+ ਦੇ ਖ਼ੂਨ+ ਤੋਂ ਖ਼ੁਸ਼ ਨਹੀਂ ਹਾਂ। ਆਮੋਸ 5:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਭਾਵੇਂ ਤੂੰ ਮੈਨੂੰ ਹੋਮ-ਬਲ਼ੀਆਂ ਅਤੇ ਭੇਟਾਂ ਚੜ੍ਹਾਵੇਂ,ਤਾਂ ਵੀ ਮੈਨੂੰ ਇਨ੍ਹਾਂ ਤੋਂ ਕੋਈ ਖ਼ੁਸ਼ੀ ਨਹੀਂ ਹੋਵੇਗੀ;+ਮੈਂ ਤੇਰੇ ਪਲ਼ੇ ਹੋਏ ਜਾਨਵਰਾਂ ਦੀਆਂ ਸ਼ਾਂਤੀ-ਬਲ਼ੀਆਂ ਕਬੂਲ ਨਹੀਂ ਕਰਾਂਗਾ।+
11 “ਤੁਹਾਡੀਆਂ ਬਹੁਤੀਆਂ ਬਲ਼ੀਆਂ ਦਾ ਮੈਨੂੰ ਕੀ ਫ਼ਾਇਦਾ?”+ ਯਹੋਵਾਹ ਕਹਿੰਦਾ ਹੈ। “ਤੁਹਾਡੇ ਭੇਡੂਆਂ ਦੀਆਂ ਹੋਮ-ਬਲ਼ੀਆਂ+ ਅਤੇ ਪਲ਼ੇ ਹੋਏ ਜਾਨਵਰਾਂ ਦੀ ਚਰਬੀ+ ਮੈਂ ਬਥੇਰੀ ਲੈ ਲਈ,ਮੈਂ ਜਵਾਨ ਬਲਦਾਂ,+ ਲੇਲਿਆਂ ਅਤੇ ਬੱਕਰਿਆਂ+ ਦੇ ਖ਼ੂਨ+ ਤੋਂ ਖ਼ੁਸ਼ ਨਹੀਂ ਹਾਂ।
22 ਭਾਵੇਂ ਤੂੰ ਮੈਨੂੰ ਹੋਮ-ਬਲ਼ੀਆਂ ਅਤੇ ਭੇਟਾਂ ਚੜ੍ਹਾਵੇਂ,ਤਾਂ ਵੀ ਮੈਨੂੰ ਇਨ੍ਹਾਂ ਤੋਂ ਕੋਈ ਖ਼ੁਸ਼ੀ ਨਹੀਂ ਹੋਵੇਗੀ;+ਮੈਂ ਤੇਰੇ ਪਲ਼ੇ ਹੋਏ ਜਾਨਵਰਾਂ ਦੀਆਂ ਸ਼ਾਂਤੀ-ਬਲ਼ੀਆਂ ਕਬੂਲ ਨਹੀਂ ਕਰਾਂਗਾ।+