1 ਰਾਜਿਆਂ 16:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ+ ਦੇ ਰਾਹ ʼਤੇ ਚੱਲਣਾ ਜਿਵੇਂ ਉਸ ਲਈ ਛੋਟੀ ਜਿਹੀ ਗੱਲ ਸੀ, ਉਸ ਨੇ ਸੀਦੋਨੀ+ ਰਾਜੇ ਏਥਬਾਲ ਦੀ ਧੀ ਈਜ਼ਬਲ+ ਨਾਲ ਵੀ ਵਿਆਹ ਕਰਾ ਲਿਆ ਅਤੇ ਬਆਲ ਦੀ ਭਗਤੀ ਕਰਨ ਅਤੇ ਉਸ ਨੂੰ ਮੱਥਾ ਟੇਕਣ ਲੱਗਾ।+ ਯਿਰਮਿਯਾਹ 11:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਹੇ ਯਹੂਦਾਹ, ਜਿੰਨੇ ਤੇਰੇ ਸ਼ਹਿਰ ਉੱਨੇ ਤੇਰੇ ਦੇਵਤੇ। ਤੂੰ ਇਸ ਸ਼ਰਮਨਾਕ ਚੀਜ਼* ਯਾਨੀ ਬਆਲ ਅੱਗੇ ਬਲ਼ੀਆਂ ਚੜ੍ਹਾਉਣ ਲਈ ਇੰਨੀਆਂ ਵੇਦੀਆਂ ਬਣਾਈਆਂ ਹਨ ਜਿੰਨੀਆਂ ਯਰੂਸ਼ਲਮ ਵਿਚ ਗਲੀਆਂ ਹਨ।’+
31 ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ+ ਦੇ ਰਾਹ ʼਤੇ ਚੱਲਣਾ ਜਿਵੇਂ ਉਸ ਲਈ ਛੋਟੀ ਜਿਹੀ ਗੱਲ ਸੀ, ਉਸ ਨੇ ਸੀਦੋਨੀ+ ਰਾਜੇ ਏਥਬਾਲ ਦੀ ਧੀ ਈਜ਼ਬਲ+ ਨਾਲ ਵੀ ਵਿਆਹ ਕਰਾ ਲਿਆ ਅਤੇ ਬਆਲ ਦੀ ਭਗਤੀ ਕਰਨ ਅਤੇ ਉਸ ਨੂੰ ਮੱਥਾ ਟੇਕਣ ਲੱਗਾ।+
13 ਹੇ ਯਹੂਦਾਹ, ਜਿੰਨੇ ਤੇਰੇ ਸ਼ਹਿਰ ਉੱਨੇ ਤੇਰੇ ਦੇਵਤੇ। ਤੂੰ ਇਸ ਸ਼ਰਮਨਾਕ ਚੀਜ਼* ਯਾਨੀ ਬਆਲ ਅੱਗੇ ਬਲ਼ੀਆਂ ਚੜ੍ਹਾਉਣ ਲਈ ਇੰਨੀਆਂ ਵੇਦੀਆਂ ਬਣਾਈਆਂ ਹਨ ਜਿੰਨੀਆਂ ਯਰੂਸ਼ਲਮ ਵਿਚ ਗਲੀਆਂ ਹਨ।’+