2 “ਉਸ ਦਿਨ” ਸੈਨਾਵਾਂ ਦਾ ਯਹੋਵਾਹ ਕਹਿੰਦਾ ਹੈ, “ਮੈਂ ਦੇਸ਼ ਵਿੱਚੋਂ ਬੁੱਤਾਂ ਦੇ ਨਾਂ ਮਿਟਾ ਦੇਵਾਂਗਾ+ ਅਤੇ ਉਨ੍ਹਾਂ ਨੂੰ ਫਿਰ ਕਦੇ ਚੇਤੇ ਨਹੀਂ ਕੀਤਾ ਜਾਵੇਗਾ; ਮੈਂ ਦੇਸ਼ ਵਿੱਚੋਂ ਨਬੀਆਂ ਅਤੇ ਉਨ੍ਹਾਂ ਦਾ ਨਾਮੋ-ਨਿਸ਼ਾਨ ਮਿਟਾ ਦੇਵਾਂਗਾ ਜੋ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਅਸ਼ੁੱਧ ਕੰਮ ਕਰਨ ਦੀ ਹੱਲਾਸ਼ੇਰੀ ਦਿੰਦੇ ਹਨ।+