ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 14:23, 24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਯਹੂਦਾਹ ਦੇ ਰਾਜੇ ਯਹੋਆਸ਼ ਦੇ ਪੁੱਤਰ ਅਮਸਯਾਹ ਦੇ ਰਾਜ ਦੇ 15ਵੇਂ ਸਾਲ ਇਜ਼ਰਾਈਲ ਦੇ ਰਾਜੇ ਯਹੋਆਸ਼ ਦਾ ਪੁੱਤਰ ਯਾਰਾਬੁਆਮ+ ਸਾਮਰਿਯਾ ਵਿਚ ਰਾਜਾ ਬਣਿਆ ਅਤੇ ਉਸ ਨੇ 41 ਸਾਲ ਰਾਜ ਕੀਤਾ। 24 ਉਹ ਉਹੀ ਕਰਦਾ ਰਿਹਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਸੀ। ਉਸ ਨੇ ਉਨ੍ਹਾਂ ਸਾਰੇ ਪਾਪਾਂ ਤੋਂ ਮੂੰਹ ਨਹੀਂ ਮੋੜਿਆ ਜੋ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਇਜ਼ਰਾਈਲ ਤੋਂ ਕਰਾਏ ਸਨ।+

  • ਆਮੋਸ 1:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 1 ਤਕੋਆ+ ਦੇ ਇਕ ਚਰਵਾਹੇ ਆਮੋਸ* ਦਾ ਸੰਦੇਸ਼ ਜੋ ਉਸ ਨੂੰ ਇਕ ਦਰਸ਼ਣ ਵਿਚ ਮਿਲਿਆ ਸੀ। ਉਸ ਨੂੰ ਇਜ਼ਰਾਈਲ ਸੰਬੰਧੀ ਇਹ ਸੰਦੇਸ਼ ਭੁਚਾਲ਼ ਤੋਂ ਦੋ ਸਾਲ ਪਹਿਲਾਂ ਯਹੂਦਾਹ ਦੇ ਰਾਜਾ ਉਜ਼ੀਯਾਹ+ ਅਤੇ ਇਜ਼ਰਾਈਲ ਦੇ ਰਾਜਾ ਯਾਰਾਬੁਆਮ+ ਜੋ ਯੋਆਸ਼+ ਦਾ ਪੁੱਤਰ ਸੀ, ਦੇ ਰਾਜ ਦੌਰਾਨ ਮਿਲਿਆ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ