ਬਿਵਸਥਾ ਸਾਰ 17:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਜੇ ਕੋਈ ਆਦਮੀ ਕਿਸੇ ਨਿਆਂਕਾਰ ਦੀ ਜਾਂ ਤੁਹਾਡੇ ਪਰਮੇਸ਼ੁਰ ਯਹੋਵਾਹ ਦੀ ਸੇਵਾ ਕਰਨ ਵਾਲੇ ਪੁਜਾਰੀ ਦੀ ਗੱਲ ਨਾ ਸੁਣਨ ਦੀ ਗੁਸਤਾਖ਼ੀ ਕਰਦਾ ਹੈ, ਤਾਂ ਉਸ ਨੂੰ ਜ਼ਰੂਰ ਜਾਨੋਂ ਮਾਰ ਦਿੱਤਾ ਜਾਵੇ।+ ਤੁਸੀਂ ਇਜ਼ਰਾਈਲ ਵਿੱਚੋਂ ਇਹ ਬੁਰਾਈ ਕੱਢ ਦਿਓ।+
12 ਜੇ ਕੋਈ ਆਦਮੀ ਕਿਸੇ ਨਿਆਂਕਾਰ ਦੀ ਜਾਂ ਤੁਹਾਡੇ ਪਰਮੇਸ਼ੁਰ ਯਹੋਵਾਹ ਦੀ ਸੇਵਾ ਕਰਨ ਵਾਲੇ ਪੁਜਾਰੀ ਦੀ ਗੱਲ ਨਾ ਸੁਣਨ ਦੀ ਗੁਸਤਾਖ਼ੀ ਕਰਦਾ ਹੈ, ਤਾਂ ਉਸ ਨੂੰ ਜ਼ਰੂਰ ਜਾਨੋਂ ਮਾਰ ਦਿੱਤਾ ਜਾਵੇ।+ ਤੁਸੀਂ ਇਜ਼ਰਾਈਲ ਵਿੱਚੋਂ ਇਹ ਬੁਰਾਈ ਕੱਢ ਦਿਓ।+