-
ਰਸੂਲਾਂ ਦੇ ਕੰਮ 15:16-18ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ‘ਇਨ੍ਹਾਂ ਗੱਲਾਂ ਪਿੱਛੋਂ ਮੈਂ ਵਾਪਸ ਆ ਕੇ ਦਾਊਦ ਦੇ ਡਿਗੇ ਹੋਏ ਘਰ* ਨੂੰ ਮੁੜ ਬਣਾਵਾਂਗਾ; ਮੈਂ ਇਸ ਦੇ ਖੰਡਰਾਂ ਦੀ ਮੁਰੰਮਤ ਕਰਾਂਗਾ ਅਤੇ ਇਸ ਨੂੰ ਦੁਬਾਰਾ ਬਣਾਵਾਂਗਾ 17 ਤਾਂਕਿ ਬਚੇ ਹੋਏ ਲੋਕ ਮੇਰੇ ਨਾਂ ਤੋਂ ਜਾਣੀਆਂ ਜਾਂਦੀਆਂ ਸਾਰੀਆਂ ਕੌਮਾਂ ਦੇ ਲੋਕਾਂ ਨਾਲ ਮਿਲ ਕੇ ਦਿਲੋਂ ਯਹੋਵਾਹ* ਦੀ ਭਾਲ ਕਰਨ, ਯਹੋਵਾਹ* ਕਹਿੰਦਾ ਹੈ ਜੋ ਇਹ ਸਾਰੇ ਕੰਮ ਕਰ ਰਿਹਾ ਹੈ+ 18 ਅਤੇ ਉਸ ਨੇ ਬਹੁਤ ਸਮਾਂ ਪਹਿਲਾਂ ਹੀ ਇਹ ਕੰਮ ਕਰਨ ਦਾ ਫ਼ੈਸਲਾ ਕੀਤਾ ਸੀ।’+
-