ਯਸਾਯਾਹ 10:1, 2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਹਾਇ ਉਨ੍ਹਾਂ ਉੱਤੇ ਜੋ ਨੁਕਸਾਨਦੇਹ ਨਿਯਮ ਬਣਾਉਂਦੇ ਹਨ,+ਜੋ ਸਿਤਮ ਢਾਹੁਣ ਵਾਲੇ ਫ਼ਰਮਾਨ ਜਾਰੀ ਕਰਦੇ ਰਹਿੰਦੇ ਹਨ 2 ਤਾਂਕਿ ਗ਼ਰੀਬ ਆਪਣੇ ਕਾਨੂੰਨੀ ਹੱਕਾਂ ਤੋਂ ਵਾਂਝੇ ਰਹਿ ਜਾਣ,ਤਾਂਕਿ ਮੇਰੀ ਪਰਜਾ ਦੇ ਲਾਚਾਰ ਲੋਕਾਂ ਨੂੰ ਨਿਆਂ ਨਾ ਮਿਲੇ।+ ਉਹ ਵਿਧਵਾਵਾਂ ਅਤੇ ਯਤੀਮਾਂ* ਨੂੰਆਪਣੇ ਲਈ ਲੁੱਟ ਦਾ ਮਾਲ ਬਣਾਉਂਦੇ ਹਨ!+ ਆਮੋਸ 5:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਮੈਂ ਜਾਣਦਾ ਹਾਂ ਕਿ ਤੂੰ ਕਿੰਨੀ ਵਾਰ ਵਿਦਰੋਹ* ਕੀਤਾ ਹੈਅਤੇ ਕਿੰਨੇ ਵੱਡੇ-ਵੱਡੇ ਪਾਪ ਕੀਤੇ ਹਨ—ਤੂੰ ਧਰਮੀ ਨੂੰ ਸਤਾਉਂਦਾ ਹੈਂ,ਤੂੰ ਰਿਸ਼ਵਤ ਲੈਂਦਾ ਹੈਂਅਤੇ ਸ਼ਹਿਰ ਦੇ ਦਰਵਾਜ਼ੇ ʼਤੇ ਗ਼ਰੀਬਾਂ ਦਾ ਹੱਕ ਮਾਰਦਾ ਹੈਂ।+
10 ਹਾਇ ਉਨ੍ਹਾਂ ਉੱਤੇ ਜੋ ਨੁਕਸਾਨਦੇਹ ਨਿਯਮ ਬਣਾਉਂਦੇ ਹਨ,+ਜੋ ਸਿਤਮ ਢਾਹੁਣ ਵਾਲੇ ਫ਼ਰਮਾਨ ਜਾਰੀ ਕਰਦੇ ਰਹਿੰਦੇ ਹਨ 2 ਤਾਂਕਿ ਗ਼ਰੀਬ ਆਪਣੇ ਕਾਨੂੰਨੀ ਹੱਕਾਂ ਤੋਂ ਵਾਂਝੇ ਰਹਿ ਜਾਣ,ਤਾਂਕਿ ਮੇਰੀ ਪਰਜਾ ਦੇ ਲਾਚਾਰ ਲੋਕਾਂ ਨੂੰ ਨਿਆਂ ਨਾ ਮਿਲੇ।+ ਉਹ ਵਿਧਵਾਵਾਂ ਅਤੇ ਯਤੀਮਾਂ* ਨੂੰਆਪਣੇ ਲਈ ਲੁੱਟ ਦਾ ਮਾਲ ਬਣਾਉਂਦੇ ਹਨ!+
12 ਮੈਂ ਜਾਣਦਾ ਹਾਂ ਕਿ ਤੂੰ ਕਿੰਨੀ ਵਾਰ ਵਿਦਰੋਹ* ਕੀਤਾ ਹੈਅਤੇ ਕਿੰਨੇ ਵੱਡੇ-ਵੱਡੇ ਪਾਪ ਕੀਤੇ ਹਨ—ਤੂੰ ਧਰਮੀ ਨੂੰ ਸਤਾਉਂਦਾ ਹੈਂ,ਤੂੰ ਰਿਸ਼ਵਤ ਲੈਂਦਾ ਹੈਂਅਤੇ ਸ਼ਹਿਰ ਦੇ ਦਰਵਾਜ਼ੇ ʼਤੇ ਗ਼ਰੀਬਾਂ ਦਾ ਹੱਕ ਮਾਰਦਾ ਹੈਂ।+