-
ਬਿਵਸਥਾ ਸਾਰ 2:31-33ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
31 “ਫਿਰ ਯਹੋਵਾਹ ਨੇ ਮੈਨੂੰ ਕਿਹਾ, ‘ਦੇਖ, ਮੈਂ ਸੀਹੋਨ ਅਤੇ ਉਸ ਦੇ ਦੇਸ਼ ਨੂੰ ਤੇਰੇ ਹੱਥ ਵਿਚ ਦੇਣਾ ਸ਼ੁਰੂ ਕਰ ਦਿੱਤਾ ਹੈ। ਉਸ ਦੇਸ਼ ʼਤੇ ਕਬਜ਼ਾ ਕਰਨਾ ਸ਼ੁਰੂ ਕਰ ਦੇ।’+ 32 ਜਦ ਸੀਹੋਨ ਆਪਣੇ ਲੋਕਾਂ ਨਾਲ ਯਹਾਸ ਵਿਚ ਸਾਡੇ ਨਾਲ ਲੜਾਈ ਕਰਨ ਲਈ ਆਇਆ,+ 33 ਤਾਂ ਸਾਡੇ ਪਰਮੇਸ਼ੁਰ ਯਹੋਵਾਹ ਨੇ ਉਸ ਨੂੰ ਸਾਡੇ ਹੱਥ ਵਿਚ ਦੇ ਦਿੱਤਾ ਅਤੇ ਅਸੀਂ ਉਸ ਨੂੰ, ਉਸ ਦੇ ਪੁੱਤਰਾਂ ਅਤੇ ਉਸ ਦੇ ਸਾਰੇ ਲੋਕਾਂ ਨੂੰ ਹਰਾ ਦਿੱਤਾ।
-