ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 6:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਫਿਰ ਪਰਮੇਸ਼ੁਰ ਨੇ ਨੂਹ ਨੂੰ ਕਿਹਾ: “ਮੈਂ ਸਾਰੇ ਇਨਸਾਨਾਂ ਨੂੰ ਨਾਸ਼ ਕਰਨ ਦਾ ਫ਼ੈਸਲਾ ਕਰ ਲਿਆ ਹੈ ਕਿਉਂਕਿ ਉਨ੍ਹਾਂ ਕਰਕੇ ਧਰਤੀ ਉੱਤੇ ਸਾਰੇ ਪਾਸੇ ਖ਼ੂਨ-ਖ਼ਰਾਬਾ ਹੋ ਰਿਹਾ ਹੈ। ਇਸ ਲਈ ਮੈਂ ਉਨ੍ਹਾਂ ਨੂੰ ਨਾਸ਼ ਕਰ ਦਿਆਂਗਾ ਅਤੇ ਧਰਤੀ ਨੂੰ ਉਜਾੜ ਦਿਆਂਗਾ।+

  • ਉਤਪਤ 18:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਯਹੋਵਾਹ ਨੇ ਕਿਹਾ: “ਮੈਂ ਜੋ ਕਰਨ ਜਾ ਰਿਹਾ ਹਾਂ, ਉਹ ਅਬਰਾਹਾਮ ਤੋਂ ਕਿਉਂ ਲੁਕਾਵਾਂ?+

  • ਜ਼ਬੂਰ 25:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਜਿਹੜੇ ਯਹੋਵਾਹ ਦਾ ਡਰ ਮੰਨਦੇ ਹਨ, ਉਹ ਉਨ੍ਹਾਂ ਨਾਲ ਗੂੜ੍ਹੀ ਦੋਸਤੀ ਕਰਦਾ ਹੈ+

      ਅਤੇ ਉਨ੍ਹਾਂ ਨੂੰ ਆਪਣਾ ਇਕਰਾਰ ਦੱਸਦਾ ਹੈ।+

  • ਯਸਾਯਾਹ 42:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  9 ਦੇਖੋ, ਪਹਿਲੀਆਂ ਗੱਲਾਂ ਬੀਤ ਚੁੱਕੀਆਂ ਹਨ;

      ਹੁਣ ਮੈਂ ਨਵੀਆਂ ਗੱਲਾਂ ਦਾ ਐਲਾਨ ਕਰਦਾ ਹਾਂ।

      ਉਨ੍ਹਾਂ ਦੇ ਹੋਣ ਤੋਂ ਪਹਿਲਾਂ ਹੀ ਮੈਂ ਉਨ੍ਹਾਂ ਬਾਰੇ ਤੁਹਾਨੂੰ ਦੱਸਦਾ ਹਾਂ।”+

  • ਦਾਨੀਏਲ 9:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਉਸ ਨੇ ਮੈਨੂੰ ਸਮਝਾਉਂਦੇ ਹੋਏ ਕਿਹਾ:

      “ਹੇ ਦਾਨੀਏਲ, ਮੈਂ ਇਸ ਲਈ ਆਇਆ ਹਾਂ ਤਾਂਕਿ ਤੈਨੂੰ ਸਾਰੀਆਂ ਗੱਲਾਂ ਸਾਫ਼-ਸਾਫ਼ ਸਮਝਾਵਾਂ।

  • ਪ੍ਰਕਾਸ਼ ਦੀ ਕਿਤਾਬ 1:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 1 ਇਹ ਉਹ ਗੱਲਾਂ ਹਨ ਜਿਹੜੀਆਂ ਯਿਸੂ ਮਸੀਹ ਰਾਹੀਂ ਪ੍ਰਗਟ* ਕੀਤੀਆਂ ਗਈਆਂ ਹਨ। ਪਰਮੇਸ਼ੁਰ ਨੇ ਉਸ ਨੂੰ ਇਹ ਗੱਲਾਂ ਦੱਸੀਆਂ ਸਨ+ ਤਾਂਕਿ ਉਹ ਪਰਮੇਸ਼ੁਰ ਦੇ ਸੇਵਕਾਂ ਨੂੰ ਦਿਖਾ ਸਕੇ+ ਕਿ ਬਹੁਤ ਜਲਦੀ ਕੀ-ਕੀ ਹੋਣ ਵਾਲਾ ਹੈ। ਫਿਰ ਯਿਸੂ ਨੇ ਆਪਣਾ ਦੂਤ ਘੱਲ ਕੇ ਨਿਸ਼ਾਨੀਆਂ ਰਾਹੀਂ ਇਹ ਗੱਲਾਂ ਆਪਣੇ ਸੇਵਕ ਯੂਹੰਨਾ ਨੂੰ ਦੱਸੀਆਂ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ