ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 34:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਯਹੋਵਾਹ ਨੇ ਉਸ ਦੇ ਅੱਗਿਓਂ ਦੀ ਲੰਘਦੇ ਹੋਏ ਐਲਾਨ ਕੀਤਾ: “ਯਹੋਵਾਹ, ਯਹੋਵਾਹ, ਦਇਆਵਾਨ+ ਅਤੇ ਰਹਿਮਦਿਲ*+ ਪਰਮੇਸ਼ੁਰ ਜੋ ਛੇਤੀ ਗੁੱਸਾ ਨਹੀਂ ਕਰਦਾ+ ਅਤੇ ਉਹ ਅਟੱਲ ਪਿਆਰ+ ਅਤੇ ਸੱਚਾਈ*+ ਨਾਲ ਭਰਪੂਰ ਹੈ,

  • ਜ਼ਬੂਰ 78:38
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 38 ਪਰ ਉਹ ਦਇਆਵਾਨ ਸੀ;+

      ਉਹ ਉਨ੍ਹਾਂ ਦੀਆਂ ਗ਼ਲਤੀਆਂ ਮਾਫ਼ ਕਰ ਦਿੰਦਾ ਸੀ ਅਤੇ ਉਨ੍ਹਾਂ ਦਾ ਨਾਸ਼ ਨਹੀਂ ਕਰਦਾ ਸੀ।+

      ਉਹ ਉਨ੍ਹਾਂ ʼਤੇ ਕਹਿਰ ਢਾਹੁਣ ਦੀ ਬਜਾਇ ਅਕਸਰ ਆਪਣਾ ਗੁੱਸਾ ਰੋਕ ਲੈਂਦਾ ਸੀ+

  • ਜ਼ਬੂਰ 86:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  5 ਹੇ ਯਹੋਵਾਹ, ਤੂੰ ਭਲਾ ਹੈਂ+ ਅਤੇ ਮਾਫ਼ ਕਰਨ ਲਈ ਤਿਆਰ ਰਹਿੰਦਾ ਹੈਂ;+

      ਜੋ ਤੈਨੂੰ ਪੁਕਾਰਦੇ ਹਨ, ਤੂੰ ਉਨ੍ਹਾਂ ਨਾਲ ਬੇਹੱਦ ਅਟੱਲ ਪਿਆਰ ਕਰਦਾ ਹੈਂ।+

  • ਜ਼ਬੂਰ 145:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  8 ਯਹੋਵਾਹ ਰਹਿਮਦਿਲ* ਅਤੇ ਦਇਆਵਾਨ ਹੈ,+

      ਉਹ ਛੇਤੀ ਗੁੱਸਾ ਨਹੀਂ ਕਰਦਾ ਅਤੇ ਅਟੱਲ ਪਿਆਰ ਨਾਲ ਭਰਪੂਰ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ