ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 126:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਉਸ ਸਮੇਂ ਅਸੀਂ ਖਿੜਖਿੜਾ ਕੇ ਹੱਸਣ ਲੱਗੇ

      ਅਤੇ ਖ਼ੁਸ਼ੀ ਨਾਲ ਜੈ-ਜੈ ਕਾਰ ਕਰਨ ਲੱਗੇ।+

      ਉਸ ਵੇਲੇ ਕੌਮਾਂ ਦੇ ਲੋਕ ਇਕ-ਦੂਜੇ ਨੂੰ ਕਹਿਣ ਲੱਗੇ:

      “ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ।”+

  • ਯਸਾਯਾਹ 26:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਹੇ ਯਹੋਵਾਹ, ਤੇਰਾ ਹੱਥ ਉੱਠਿਆ ਹੋਇਆ ਹੈ, ਪਰ ਉਹ ਇਸ ਨੂੰ ਦੇਖਦੇ ਨਹੀਂ।+

      ਉਹ ਤੇਰੇ ਲੋਕਾਂ ਲਈ ਤੇਰਾ ਜੋਸ਼ ਦੇਖਣਗੇ ਤੇ ਸ਼ਰਮਿੰਦਾ ਹੋਣਗੇ।

      ਹਾਂ, ਤੇਰੀ ਇਹੀ ਅੱਗ ਤੇਰੇ ਦੁਸ਼ਮਣਾਂ ਨੂੰ ਭਸਮ ਕਰ ਦੇਵੇਗੀ।

  • ਯਸਾਯਾਹ 66:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 “ਕਿਉਂਕਿ ਮੈਂ ਉਨ੍ਹਾਂ ਦੇ ਕੰਮਾਂ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਜਾਣਦਾ ਹਾਂ, ਇਸ ਲਈ ਮੈਂ ਸਾਰੀਆਂ ਕੌਮਾਂ ਅਤੇ ਭਾਸ਼ਾਵਾਂ ਦੇ ਲੋਕਾਂ ਨੂੰ ਇਕੱਠਾ ਕਰਨ ਆ ਰਿਹਾ ਹਾਂ ਅਤੇ ਉਹ ਆਉਣਗੇ ਤੇ ਮੇਰੀ ਮਹਿਮਾ ਦੇਖਣਗੇ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ