ਯਿਰਮਿਯਾਹ 23:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 “ਫਿਰ ਮੈਂ ਆਪਣੀਆਂ ਬਾਕੀ ਬਚੀਆਂ ਭੇਡਾਂ ਨੂੰ ਉਨ੍ਹਾਂ ਸਾਰੇ ਦੇਸ਼ਾਂ ਤੋਂ ਦੁਬਾਰਾ ਇਕੱਠਾ ਕਰਾਂਗਾ ਜਿਨ੍ਹਾਂ ਦੇਸ਼ਾਂ ਵਿਚ ਮੈਂ ਉਨ੍ਹਾਂ ਨੂੰ ਖਿੰਡਾ ਦਿੱਤਾ ਸੀ+ ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਚਰਾਂਦ ਵਿਚ ਵਾਪਸ ਲੈ ਆਵਾਂਗਾ।+ ਉਹ ਵਧਣ-ਫੁੱਲਣਗੀਆਂ ਅਤੇ ਉਨ੍ਹਾਂ ਦੀ ਗਿਣਤੀ ਬਹੁਤ ਹੋ ਜਾਵੇਗੀ।+ ਯੋਏਲ 2:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 ਅਤੇ ਹਰ ਕੋਈ ਜਿਹੜਾ ਯਹੋਵਾਹ ਦਾ ਨਾਂ ਲੈਂਦਾ ਹੈ, ਬਚਾਇਆ ਜਾਵੇਗਾ;+ਕਿਉਂਕਿ ਸੀਓਨ ਪਹਾੜ ਉੱਤੇ ਅਤੇ ਯਰੂਸ਼ਲਮ ਵਿਚ ਉਹ ਲੋਕ ਹੋਣਗੇ ਜੋ ਬਚਣਗੇ+ ਜਿਵੇਂ ਯਹੋਵਾਹ ਨੇ ਕਿਹਾ ਹੈ,ਉਹ ਬਚੇ ਹੋਏ ਲੋਕ ਜਿਨ੍ਹਾਂ ਨੂੰ ਯਹੋਵਾਹ ਨੇ ਸੱਦਿਆ ਹੈ।”
3 “ਫਿਰ ਮੈਂ ਆਪਣੀਆਂ ਬਾਕੀ ਬਚੀਆਂ ਭੇਡਾਂ ਨੂੰ ਉਨ੍ਹਾਂ ਸਾਰੇ ਦੇਸ਼ਾਂ ਤੋਂ ਦੁਬਾਰਾ ਇਕੱਠਾ ਕਰਾਂਗਾ ਜਿਨ੍ਹਾਂ ਦੇਸ਼ਾਂ ਵਿਚ ਮੈਂ ਉਨ੍ਹਾਂ ਨੂੰ ਖਿੰਡਾ ਦਿੱਤਾ ਸੀ+ ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਚਰਾਂਦ ਵਿਚ ਵਾਪਸ ਲੈ ਆਵਾਂਗਾ।+ ਉਹ ਵਧਣ-ਫੁੱਲਣਗੀਆਂ ਅਤੇ ਉਨ੍ਹਾਂ ਦੀ ਗਿਣਤੀ ਬਹੁਤ ਹੋ ਜਾਵੇਗੀ।+
32 ਅਤੇ ਹਰ ਕੋਈ ਜਿਹੜਾ ਯਹੋਵਾਹ ਦਾ ਨਾਂ ਲੈਂਦਾ ਹੈ, ਬਚਾਇਆ ਜਾਵੇਗਾ;+ਕਿਉਂਕਿ ਸੀਓਨ ਪਹਾੜ ਉੱਤੇ ਅਤੇ ਯਰੂਸ਼ਲਮ ਵਿਚ ਉਹ ਲੋਕ ਹੋਣਗੇ ਜੋ ਬਚਣਗੇ+ ਜਿਵੇਂ ਯਹੋਵਾਹ ਨੇ ਕਿਹਾ ਹੈ,ਉਹ ਬਚੇ ਹੋਏ ਲੋਕ ਜਿਨ੍ਹਾਂ ਨੂੰ ਯਹੋਵਾਹ ਨੇ ਸੱਦਿਆ ਹੈ।”