52 ਉਹ ਤੁਹਾਡੇ ਦੇਸ਼ ਦੇ ਸਾਰੇ ਸ਼ਹਿਰਾਂ ਨੂੰ ਘੇਰ ਲੈਣਗੇ ਅਤੇ ਉਨ੍ਹਾਂ ਵਿਚ ਤੁਹਾਨੂੰ ਕੈਦ ਕਰ ਲੈਣਗੇ ਜਦ ਤਕ ਤੁਹਾਡੀਆਂ ਉੱਚੀਆਂ ਅਤੇ ਮਜ਼ਬੂਤ ਕੰਧਾਂ ਢਹਿ-ਢੇਰੀ ਨਹੀਂ ਹੋ ਜਾਂਦੀਆਂ ਜਿਨ੍ਹਾਂ ʼਤੇ ਤੁਸੀਂ ਭਰੋਸਾ ਕਰਦੇ ਹੋ। ਹਾਂ, ਉਹ ਜ਼ਰੂਰ ਤੁਹਾਡੇ ਦੇਸ਼ ਦੇ ਸਾਰੇ ਸ਼ਹਿਰਾਂ ਵਿਚ ਤੁਹਾਨੂੰ ਘੇਰ ਲੈਣਗੇ ਜੋ ਦੇਸ਼ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਦਿੱਤਾ ਹੈ।+