ਯਸਾਯਾਹ 40:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਕਾਰੀਗਰ ਇਕ ਮੂਰਤ ਢਾਲ਼ਦਾ ਹੈ,*ਸੁਨਿਆਰਾ ਉਸ ਉੱਤੇ ਸੋਨਾ ਮੜ੍ਹਦਾ ਹੈ+ਅਤੇ ਚਾਂਦੀ ਦੀਆਂ ਜ਼ੰਜੀਰਾਂ ਘੜਦਾ ਹੈ। ਯਸਾਯਾਹ 46:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਅਜਿਹੇ ਲੋਕ ਵੀ ਹਨ ਜਿਹੜੇ ਆਪਣੀ ਥੈਲੀ ਵਿੱਚੋਂ ਸੋਨਾ ਕੱਢ-ਕੱਢ ਦਿੰਦੇ ਹਨ;ਉਹ ਤੱਕੜੀ ਵਿਚ ਚਾਂਦੀ ਤੋਲਦੇ ਹਨ। ਉਹ ਸੁਨਿਆਰੇ ਨੂੰ ਮਜ਼ਦੂਰੀ ਉੱਤੇ ਰੱਖਦੇ ਹਨ ਤੇ ਉਹ ਉਸ ਦਾ ਇਕ ਦੇਵਤਾ ਬਣਾਉਂਦਾ ਹੈ।+ ਫਿਰ ਉਹ ਇਸ ਅੱਗੇ ਮੱਥਾ ਟੇਕਦੇ ਹਨ, ਹਾਂ, ਇਸ ਨੂੰ ਪੂਜਦੇ ਹਨ।*+
6 ਅਜਿਹੇ ਲੋਕ ਵੀ ਹਨ ਜਿਹੜੇ ਆਪਣੀ ਥੈਲੀ ਵਿੱਚੋਂ ਸੋਨਾ ਕੱਢ-ਕੱਢ ਦਿੰਦੇ ਹਨ;ਉਹ ਤੱਕੜੀ ਵਿਚ ਚਾਂਦੀ ਤੋਲਦੇ ਹਨ। ਉਹ ਸੁਨਿਆਰੇ ਨੂੰ ਮਜ਼ਦੂਰੀ ਉੱਤੇ ਰੱਖਦੇ ਹਨ ਤੇ ਉਹ ਉਸ ਦਾ ਇਕ ਦੇਵਤਾ ਬਣਾਉਂਦਾ ਹੈ।+ ਫਿਰ ਉਹ ਇਸ ਅੱਗੇ ਮੱਥਾ ਟੇਕਦੇ ਹਨ, ਹਾਂ, ਇਸ ਨੂੰ ਪੂਜਦੇ ਹਨ।*+