-
ਮੀਕਾਹ 4:6, 7ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
6 ਯਹੋਵਾਹ ਕਹਿੰਦਾ ਹੈ,
“ਉਸ ਦਿਨ ਮੈਂ ਲੰਗੜਾ ਕੇ ਤੁਰਨ ਵਾਲਿਆਂ
ਅਤੇ ਖਿੰਡੇ ਹੋਇਆਂ ਨੂੰ ਇਕੱਠਾ ਕਰਾਂਗਾ+
ਅਤੇ ਉਨ੍ਹਾਂ ਨੂੰ ਵੀ ਜਿਨ੍ਹਾਂ ਨਾਲ ਮੈਂ ਸਖ਼ਤੀ ਨਾਲ ਪੇਸ਼ ਆਇਆ ਸੀ।
-