ਕੂਚ 3:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਉਸ ਨੇ ਮੂਸਾ ਨੂੰ ਕਿਹਾ: “ਮੈਂ ਤੇਰੇ ਨਾਲ ਹੋਵਾਂਗਾ+ ਅਤੇ ਤੈਨੂੰ ਇਸ ਗੱਲ ਦਾ ਭਰੋਸਾ ਦਿਵਾਉਣ ਲਈ ਕਿ ਮੈਂ ਹੀ ਤੈਨੂੰ ਘੱਲਿਆ ਹੈ, ਮੈਂ ਤੇਰੇ ਨਾਲ ਇਹ ਵਾਅਦਾ ਕਰਦਾ ਹਾਂ: ਜਦੋਂ ਤੂੰ ਇਜ਼ਰਾਈਲੀਆਂ ਨੂੰ ਮਿਸਰ ਵਿੱਚੋਂ ਕੱਢ ਲਿਆਵੇਂਗਾ, ਉਸ ਤੋਂ ਬਾਅਦ ਤੁਸੀਂ ਸਾਰੇ ਇਸ ਪਹਾੜ ਉੱਤੇ ਸੱਚੇ ਪਰਮੇਸ਼ੁਰ ਦੀ ਭਗਤੀ* ਕਰੋਗੇ।”+ ਯਸਾਯਾਹ 43:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਜਦ ਤੂੰ ਪਾਣੀਆਂ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਨਾਲ ਹੋਵਾਂਗਾ,+ਤੂੰ ਨਦੀਆਂ ਵਿੱਚੋਂ ਦੀ ਲੰਘੇਂਗਾ, ਤਾਂ ਉਹ ਤੈਨੂੰ ਡਬੋਣਗੀਆਂ ਨਹੀਂ।+ ਜਦ ਤੂੰ ਅੱਗ ਵਿੱਚੋਂ ਦੀ ਚੱਲੇਂਗਾ, ਤਾਂ ਤੂੰ ਸੜੇਂਗਾ ਨਹੀਂ,ਨਾ ਲਪਟਾਂ ਤੈਨੂੰ ਛੂਹਣਗੀਆਂ। ਰੋਮੀਆਂ 8:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਫਿਰ ਅਸੀਂ ਇਨ੍ਹਾਂ ਗੱਲਾਂ ਬਾਰੇ ਕੀ ਕਹੀਏ? ਜੇ ਪਰਮੇਸ਼ੁਰ ਸਾਡੇ ਨਾਲ ਹੈ, ਤਾਂ ਕੌਣ ਸਾਡੇ ਖ਼ਿਲਾਫ਼ ਹੋਵੇਗਾ?+
12 ਉਸ ਨੇ ਮੂਸਾ ਨੂੰ ਕਿਹਾ: “ਮੈਂ ਤੇਰੇ ਨਾਲ ਹੋਵਾਂਗਾ+ ਅਤੇ ਤੈਨੂੰ ਇਸ ਗੱਲ ਦਾ ਭਰੋਸਾ ਦਿਵਾਉਣ ਲਈ ਕਿ ਮੈਂ ਹੀ ਤੈਨੂੰ ਘੱਲਿਆ ਹੈ, ਮੈਂ ਤੇਰੇ ਨਾਲ ਇਹ ਵਾਅਦਾ ਕਰਦਾ ਹਾਂ: ਜਦੋਂ ਤੂੰ ਇਜ਼ਰਾਈਲੀਆਂ ਨੂੰ ਮਿਸਰ ਵਿੱਚੋਂ ਕੱਢ ਲਿਆਵੇਂਗਾ, ਉਸ ਤੋਂ ਬਾਅਦ ਤੁਸੀਂ ਸਾਰੇ ਇਸ ਪਹਾੜ ਉੱਤੇ ਸੱਚੇ ਪਰਮੇਸ਼ੁਰ ਦੀ ਭਗਤੀ* ਕਰੋਗੇ।”+
2 ਜਦ ਤੂੰ ਪਾਣੀਆਂ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਨਾਲ ਹੋਵਾਂਗਾ,+ਤੂੰ ਨਦੀਆਂ ਵਿੱਚੋਂ ਦੀ ਲੰਘੇਂਗਾ, ਤਾਂ ਉਹ ਤੈਨੂੰ ਡਬੋਣਗੀਆਂ ਨਹੀਂ।+ ਜਦ ਤੂੰ ਅੱਗ ਵਿੱਚੋਂ ਦੀ ਚੱਲੇਂਗਾ, ਤਾਂ ਤੂੰ ਸੜੇਂਗਾ ਨਹੀਂ,ਨਾ ਲਪਟਾਂ ਤੈਨੂੰ ਛੂਹਣਗੀਆਂ।