ਯਸਾਯਾਹ 41:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਨਾ ਡਰ ਕਿਉਂਕਿ ਮੈਂ ਤੇਰੇ ਅੰਗ-ਸੰਗ ਹਾਂ।+ ਨਾ ਘਬਰਾ ਕਿਉਂਕਿ ਮੈਂ ਤੇਰਾ ਪਰਮੇਸ਼ੁਰ ਹਾਂ।+ ਮੈਂ ਤੈਨੂੰ ਮਜ਼ਬੂਤ ਕਰਾਂਗਾ, ਹਾਂ, ਮੈਂ ਤੇਰੀ ਮਦਦ ਕਰਾਂਗਾ,+ਮੈਂ ਇਨਸਾਫ਼ ਕਰਨ ਵਾਲੇ ਆਪਣੇ ਸੱਜੇ ਹੱਥ ਨਾਲ ਤੈਨੂੰ ਜ਼ਰੂਰ ਸੰਭਾਲਾਂਗਾ।’ ਜ਼ਕਰਯਾਹ 8:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਹੇ ਯਹੂਦਾਹ ਦੇ ਘਰਾਣੇ ਅਤੇ ਇਜ਼ਰਾਈਲ ਦੇ ਘਰਾਣੇ, ਪਹਿਲਾਂ ਕੌਮਾਂ ਤੁਹਾਡੀ ਮਿਸਾਲ ਦੇ ਕੇ ਸਰਾਪ ਦਿੰਦੀਆਂ ਸਨ,+ ਪਰ ਹੁਣ ਮੈਂ ਤੁਹਾਨੂੰ ਬਚਾਵਾਂਗਾ ਅਤੇ ਤੁਸੀਂ ਬਰਕਤ ਸਾਬਤ ਹੋਵੋਗੇ।+ ਇਸ ਲਈ ਡਰੋ ਨਾ!+ ਤੁਹਾਡੇ ਹੱਥ ਮਜ਼ਬੂਤ ਹੋਣ।’*+
10 ਨਾ ਡਰ ਕਿਉਂਕਿ ਮੈਂ ਤੇਰੇ ਅੰਗ-ਸੰਗ ਹਾਂ।+ ਨਾ ਘਬਰਾ ਕਿਉਂਕਿ ਮੈਂ ਤੇਰਾ ਪਰਮੇਸ਼ੁਰ ਹਾਂ।+ ਮੈਂ ਤੈਨੂੰ ਮਜ਼ਬੂਤ ਕਰਾਂਗਾ, ਹਾਂ, ਮੈਂ ਤੇਰੀ ਮਦਦ ਕਰਾਂਗਾ,+ਮੈਂ ਇਨਸਾਫ਼ ਕਰਨ ਵਾਲੇ ਆਪਣੇ ਸੱਜੇ ਹੱਥ ਨਾਲ ਤੈਨੂੰ ਜ਼ਰੂਰ ਸੰਭਾਲਾਂਗਾ।’
13 ਹੇ ਯਹੂਦਾਹ ਦੇ ਘਰਾਣੇ ਅਤੇ ਇਜ਼ਰਾਈਲ ਦੇ ਘਰਾਣੇ, ਪਹਿਲਾਂ ਕੌਮਾਂ ਤੁਹਾਡੀ ਮਿਸਾਲ ਦੇ ਕੇ ਸਰਾਪ ਦਿੰਦੀਆਂ ਸਨ,+ ਪਰ ਹੁਣ ਮੈਂ ਤੁਹਾਨੂੰ ਬਚਾਵਾਂਗਾ ਅਤੇ ਤੁਸੀਂ ਬਰਕਤ ਸਾਬਤ ਹੋਵੋਗੇ।+ ਇਸ ਲਈ ਡਰੋ ਨਾ!+ ਤੁਹਾਡੇ ਹੱਥ ਮਜ਼ਬੂਤ ਹੋਣ।’*+