-
ਅਜ਼ਰਾ 4:24ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
24 ਉਸ ਵੇਲੇ ਪਰਮੇਸ਼ੁਰ ਦੇ ਭਵਨ ਦਾ ਕੰਮ ਜੋ ਯਰੂਸ਼ਲਮ ਵਿਚ ਸੀ, ਰੁਕ ਗਿਆ; ਅਤੇ ਇਹ ਫਾਰਸ ਦੇ ਰਾਜਾ ਦਾਰਾ ਦੇ ਰਾਜ ਦੇ ਦੂਸਰੇ ਸਾਲ ਤਕ ਬੰਦ ਪਿਆ ਰਿਹਾ।+
-
-
ਹੱਜਈ 2:10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਰਾਜਾ ਦਾਰਾ ਦੇ ਰਾਜ ਦੇ ਦੂਸਰੇ ਸਾਲ ਦੇ ਨੌਵੇਂ ਮਹੀਨੇ ਦੀ 24 ਤਾਰੀਖ਼ ਨੂੰ ਹੱਜਈ ਨਬੀ ਨੂੰ ਯਹੋਵਾਹ ਦਾ ਇਹ ਸੰਦੇਸ਼ ਮਿਲਿਆ:+
-