ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 2:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਉਹ ਕਹੇਗਾ: “ਮੈਂ ਪਵਿੱਤਰ ਪਹਾੜ ਸੀਓਨ+ ʼਤੇ

      ਆਪਣੇ ਰਾਜੇ ਨੂੰ ਸਿੰਘਾਸਣ ʼਤੇ ਬਿਠਾ ਦਿੱਤਾ ਹੈ।”+

  • ਯਸਾਯਾਹ 32:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 32 ਦੇਖੋ! ਇਕ ਰਾਜਾ+ ਸੱਚਾਈ ਦੀ ਖ਼ਾਤਰ ਰਾਜ ਕਰੇਗਾ+

      ਅਤੇ ਹਾਕਮ ਨਿਆਂ ਦੀ ਖ਼ਾਤਰ ਰਾਜ ਕਰਨਗੇ।

  • ਯਿਰਮਿਯਾਹ 23:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਯਹੋਵਾਹ ਕਹਿੰਦਾ ਹੈ: “ਦੇਖੋ, ਉਹ ਦਿਨ ਆ ਰਹੇ ਹਨ ਜਦੋਂ ਮੈਂ ਦਾਊਦ ਦੇ ਵੰਸ਼ ਵਿੱਚੋਂ ਇਕ ਧਰਮੀ ਟਾਹਣੀ ਉਗਾਵਾਂਗਾ।*+ ਇਕ ਰਾਜਾ ਰਾਜ ਕਰੇਗਾ+ ਅਤੇ ਡੂੰਘੀ ਸਮਝ ਤੋਂ ਕੰਮ ਲਵੇਗਾ ਅਤੇ ਦੇਸ਼ ਵਿਚ ਨਿਆਂ ਅਤੇ ਧਰਮੀ ਅਸੂਲਾਂ ਮੁਤਾਬਕ ਚੱਲੇਗਾ।+

  • ਲੂਕਾ 19:37, 38
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 37 ਜਦੋਂ ਉਹ ਉਸ ਰਾਹ ʼਤੇ ਪਹੁੰਚਿਆ ਜਿਹੜਾ ਜ਼ੈਤੂਨ ਪਹਾੜ ਤੋਂ ਥੱਲੇ ਨੂੰ ਜਾਂਦਾ ਸੀ, ਤਾਂ ਚੇਲਿਆਂ ਦੀ ਸਾਰੀ ਭੀੜ ਖ਼ੁਸ਼ੀਆਂ ਮਨਾਉਣ ਲੱਗ ਪਈ ਅਤੇ ਉੱਚੀ-ਉੱਚੀ ਪਰਮੇਸ਼ੁਰ ਦੀ ਮਹਿਮਾ ਕਰਨ ਲੱਗੀ ਕਿਉਂਕਿ ਉਨ੍ਹਾਂ ਲੋਕਾਂ ਨੇ ਬਹੁਤ ਸਾਰੇ ਚਮਤਕਾਰ ਦੇਖੇ ਸਨ। 38 ਉਹ ਕਹਿਣ ਲੱਗੇ: “ਧੰਨ ਹੈ ਉਹ ਜਿਹੜਾ ਯਹੋਵਾਹ* ਦੇ ਨਾਂ ʼਤੇ ਰਾਜੇ ਵਜੋਂ ਆ ਰਿਹਾ ਹੈ! ਸਵਰਗ ਵਿਚ ਸ਼ਾਂਤੀ ਹੋਵੇ ਅਤੇ ਪਰਮੇਸ਼ੁਰ ਦੀ ਮਹਿਮਾ ਹੋਵੇ ਜਿਹੜਾ ਸਭ ਤੋਂ ਉੱਚੀਆਂ ਥਾਵਾਂ ਉੱਤੇ ਵੱਸਦਾ ਹੈ!”+

  • ਯੂਹੰਨਾ 1:49
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 49 ਨਥਾਨਿਏਲ ਨੇ ਕਿਹਾ: “ਗੁਰੂ ਜੀ,* ਤੂੰ ਹੀ ਪਰਮੇਸ਼ੁਰ ਦਾ ਪੁੱਤਰ ਹੈਂ, ਤੂੰ ਹੀ ਇਜ਼ਰਾਈਲ ਦਾ ਰਾਜਾ ਹੈਂ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ