ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਇਤਿਹਾਸ 14:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਆਸਾ ਤੇ ਉਸ ਦੇ ਨਾਲ ਦੇ ਲੋਕਾਂ ਨੇ ਗਰਾਰ+ ਤਕ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਉਹ ਇਥੋਪੀਆ ਦੇ ਫ਼ੌਜੀਆਂ ਨੂੰ ਉਦੋਂ ਤਕ ਮਾਰਦੇ ਗਏ ਜਦ ਤਕ ਉਨ੍ਹਾਂ ਵਿੱਚੋਂ ਇਕ ਵੀ ਜੀਉਂਦਾ ਨਾ ਬਚਿਆ ਕਿਉਂਕਿ ਉਨ੍ਹਾਂ ਨੂੰ ਯਹੋਵਾਹ ਤੇ ਉਸ ਦੀ ਫ਼ੌਜ ਨੇ ਕੁਚਲ ਦਿੱਤਾ ਸੀ। ਉਸ ਤੋਂ ਬਾਅਦ ਉਹ ਬਹੁਤ ਸਾਰਾ ਮਾਲ ਲੁੱਟ ਕੇ ਲੈ ਗਏ।

  • 2 ਇਤਿਹਾਸ 20:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਇਸ ਲਈ ਯਹੋਸ਼ਾਫ਼ਾਟ ਅਤੇ ਉਸ ਦੇ ਲੋਕ ਉਨ੍ਹਾਂ ਦਾ ਮਾਲ ਲੁੱਟਣ ਆਏ ਅਤੇ ਉਨ੍ਹਾਂ ਨੂੰ ਢੇਰ ਸਾਰੀਆਂ ਚੀਜ਼ਾਂ, ਕੱਪੜੇ ਅਤੇ ਮਨਭਾਉਂਦੀਆਂ ਚੀਜ਼ਾਂ ਮਿਲੀਆਂ ਜਿਨ੍ਹਾਂ ਨੂੰ ਉਹ ਆਪਣੇ ਲਈ ਉਦੋਂ ਤਕ ਸਮੇਟਦੇ ਰਹੇ ਜਦ ਤਕ ਉਹ ਹੋਰ ਨਾ ਲਿਜਾ ਸਕੇ।+ ਲੁੱਟ ਦਾ ਮਾਲ ਇੰਨਾ ਜ਼ਿਆਦਾ ਸੀ ਕਿ ਇਸ ਨੂੰ ਲਿਜਾਣ ਲਈ ਉਨ੍ਹਾਂ ਨੂੰ ਤਿੰਨ ਦਿਨ ਲੱਗੇ।

  • ਜ਼ਕਰਯਾਹ 2:8, 9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਮਹਿਮਾ ਪਾਉਣ ਤੋਂ ਬਾਅਦ ਪਰਮੇਸ਼ੁਰ ਨੇ ਮੈਨੂੰ ਉਨ੍ਹਾਂ ਕੌਮਾਂ ਕੋਲ ਘੱਲਿਆ ਹੈ ਜੋ ਤੁਹਾਨੂੰ ਲੁੱਟ ਰਹੀਆਂ ਸਨ।+ ਸੈਨਾਵਾਂ ਦਾ ਯਹੋਵਾਹ ਇਹ ਕਹਿੰਦਾ ਹੈ: ‘ਜੋ ਤੁਹਾਨੂੰ ਛੂੰਹਦਾ ਹੈ, ਉਹ ਮੇਰੀ ਅੱਖ ਦੀ ਪੁਤਲੀ ਨੂੰ ਛੂੰਹਦਾ ਹੈ।+ 9 ਹੁਣ ਮੈਂ ਆਪਣਾ ਹੱਥ ਉਨ੍ਹਾਂ ਖ਼ਿਲਾਫ਼ ਚੁੱਕਾਂਗਾ ਅਤੇ ਉਹ ਆਪਣੇ ਹੀ ਗ਼ੁਲਾਮਾਂ ਲਈ ਲੁੱਟ ਦਾ ਮਾਲ ਬਣ ਜਾਣਗੇ।’+ ਅਤੇ ਤੁਸੀਂ ਜ਼ਰੂਰ ਜਾਣ ਜਾਓਗੇ ਕਿ ਸੈਨਾਵਾਂ ਦੇ ਯਹੋਵਾਹ ਨੇ ਮੈਨੂੰ ਘੱਲਿਆ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ