ਕੂਚ 20:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 “ਤੂੰ ਆਪਣੇ ਪਰਮੇਸ਼ੁਰ ਯਹੋਵਾਹ ਦੇ ਨਾਂ ਦਾ ਗ਼ਲਤ ਇਸਤੇਮਾਲ ਨਾ ਕਰ*+ ਕਿਉਂਕਿ ਜਿਹੜਾ ਯਹੋਵਾਹ ਦੇ ਨਾਂ ਦਾ ਗ਼ਲਤ ਇਸਤੇਮਾਲ ਕਰਦਾ ਹੈ, ਉਹ ਉਸ ਨੂੰ ਸਜ਼ਾ ਦੇਣ ਤੋਂ ਪਿੱਛੇ ਨਹੀਂ ਹਟਦਾ।+ ਲੇਵੀਆਂ 19:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਤੁਸੀਂ ਮੇਰੇ ਨਾਂ ਦੀ ਝੂਠੀ ਸਹੁੰ ਨਾ ਖਾਓ।+ ਇਸ ਤਰ੍ਹਾਂ ਕਰ ਕੇ ਤੁਸੀਂ ਆਪਣੇ ਪਰਮੇਸ਼ੁਰ ਦੇ ਨਾਂ ਨੂੰ ਪਲੀਤ ਨਾ ਕਰੋ। ਮੈਂ ਯਹੋਵਾਹ ਹਾਂ।
7 “ਤੂੰ ਆਪਣੇ ਪਰਮੇਸ਼ੁਰ ਯਹੋਵਾਹ ਦੇ ਨਾਂ ਦਾ ਗ਼ਲਤ ਇਸਤੇਮਾਲ ਨਾ ਕਰ*+ ਕਿਉਂਕਿ ਜਿਹੜਾ ਯਹੋਵਾਹ ਦੇ ਨਾਂ ਦਾ ਗ਼ਲਤ ਇਸਤੇਮਾਲ ਕਰਦਾ ਹੈ, ਉਹ ਉਸ ਨੂੰ ਸਜ਼ਾ ਦੇਣ ਤੋਂ ਪਿੱਛੇ ਨਹੀਂ ਹਟਦਾ।+
12 ਤੁਸੀਂ ਮੇਰੇ ਨਾਂ ਦੀ ਝੂਠੀ ਸਹੁੰ ਨਾ ਖਾਓ।+ ਇਸ ਤਰ੍ਹਾਂ ਕਰ ਕੇ ਤੁਸੀਂ ਆਪਣੇ ਪਰਮੇਸ਼ੁਰ ਦੇ ਨਾਂ ਨੂੰ ਪਲੀਤ ਨਾ ਕਰੋ। ਮੈਂ ਯਹੋਵਾਹ ਹਾਂ।