ਮਰਕੁਸ 10:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਫਿਰ ਪਤਰਸ ਨੇ ਉਸ ਨੂੰ ਕਿਹਾ: “ਦੇਖ! ਅਸੀਂ ਸਾਰਾ ਕੁਝ ਛੱਡ ਕੇ ਤੇਰੇ ਪਿੱਛੇ-ਪਿੱਛੇ ਤੁਰ ਪਏ ਹਾਂ।”+ ਲੂਕਾ 18:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਪਰ ਪਤਰਸ ਨੇ ਕਿਹਾ: “ਦੇਖ! ਅਸੀਂ ਆਪਣਾ ਸਾਰਾ ਕੁਝ ਛੱਡ ਕੇ ਤੇਰੇ ਪਿੱਛੇ-ਪਿੱਛੇ ਤੁਰ ਪਏ ਹਾਂ।”+