ਰਸੂਲਾਂ ਦੇ ਕੰਮ 13:2, 3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਜਦੋਂ ਉਹ ਯਹੋਵਾਹ* ਦੀ ਸੇਵਾ* ਕਰ ਰਹੇ ਸਨ ਅਤੇ ਵਰਤ ਰੱਖ ਰਹੇ ਸਨ, ਉਦੋਂ ਪਵਿੱਤਰ ਸ਼ਕਤੀ ਨੇ ਕਿਹਾ: “ਮੇਰੇ ਲਈ ਬਰਨਾਬਾਸ ਅਤੇ ਸੌਲੁਸ ਨੂੰ ਅਲੱਗ ਰੱਖੋ+ ਕਿਉਂਕਿ ਮੈਂ ਉਨ੍ਹਾਂ ਨੂੰ ਖ਼ਾਸ ਕੰਮ ਲਈ ਬੁਲਾਇਆ ਹੈ।”+ 3 ਫਿਰ ਵਰਤ ਰੱਖਣ ਤੇ ਪ੍ਰਾਰਥਨਾ ਕਰਨ ਤੋਂ ਬਾਅਦ ਉਨ੍ਹਾਂ ਨੇ ਬਰਨਾਬਾਸ ਅਤੇ ਸੌਲੁਸ ਉੱਤੇ ਆਪਣੇ ਹੱਥ ਰੱਖ ਕੇ ਉਨ੍ਹਾਂ ਨੂੰ ਘੱਲ ਦਿੱਤਾ। ਰਸੂਲਾਂ ਦੇ ਕੰਮ 14:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਇਸ ਤੋਂ ਇਲਾਵਾ, ਉਨ੍ਹਾਂ ਨੇ ਹਰ ਮੰਡਲੀ ਵਿਚ ਉਨ੍ਹਾਂ ਲਈ ਬਜ਼ੁਰਗ ਨਿਯੁਕਤ ਕੀਤੇ,+ ਪ੍ਰਾਰਥਨਾ ਕੀਤੀ, ਵਰਤ ਰੱਖਿਆ+ ਅਤੇ ਉਨ੍ਹਾਂ ਨੂੰ ਯਹੋਵਾਹ* ਦੇ ਹੱਥ ਸੌਂਪ ਦਿੱਤਾ ਜਿਸ ਉੱਤੇ ਉਨ੍ਹਾਂ ਨੇ ਨਿਹਚਾ ਕੀਤੀ ਸੀ।
2 ਜਦੋਂ ਉਹ ਯਹੋਵਾਹ* ਦੀ ਸੇਵਾ* ਕਰ ਰਹੇ ਸਨ ਅਤੇ ਵਰਤ ਰੱਖ ਰਹੇ ਸਨ, ਉਦੋਂ ਪਵਿੱਤਰ ਸ਼ਕਤੀ ਨੇ ਕਿਹਾ: “ਮੇਰੇ ਲਈ ਬਰਨਾਬਾਸ ਅਤੇ ਸੌਲੁਸ ਨੂੰ ਅਲੱਗ ਰੱਖੋ+ ਕਿਉਂਕਿ ਮੈਂ ਉਨ੍ਹਾਂ ਨੂੰ ਖ਼ਾਸ ਕੰਮ ਲਈ ਬੁਲਾਇਆ ਹੈ।”+ 3 ਫਿਰ ਵਰਤ ਰੱਖਣ ਤੇ ਪ੍ਰਾਰਥਨਾ ਕਰਨ ਤੋਂ ਬਾਅਦ ਉਨ੍ਹਾਂ ਨੇ ਬਰਨਾਬਾਸ ਅਤੇ ਸੌਲੁਸ ਉੱਤੇ ਆਪਣੇ ਹੱਥ ਰੱਖ ਕੇ ਉਨ੍ਹਾਂ ਨੂੰ ਘੱਲ ਦਿੱਤਾ।
23 ਇਸ ਤੋਂ ਇਲਾਵਾ, ਉਨ੍ਹਾਂ ਨੇ ਹਰ ਮੰਡਲੀ ਵਿਚ ਉਨ੍ਹਾਂ ਲਈ ਬਜ਼ੁਰਗ ਨਿਯੁਕਤ ਕੀਤੇ,+ ਪ੍ਰਾਰਥਨਾ ਕੀਤੀ, ਵਰਤ ਰੱਖਿਆ+ ਅਤੇ ਉਨ੍ਹਾਂ ਨੂੰ ਯਹੋਵਾਹ* ਦੇ ਹੱਥ ਸੌਂਪ ਦਿੱਤਾ ਜਿਸ ਉੱਤੇ ਉਨ੍ਹਾਂ ਨੇ ਨਿਹਚਾ ਕੀਤੀ ਸੀ।