-
ਲੂਕਾ 12:29-31ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
29 ਇਸ ਲਈ ਤੁਸੀਂ ਇਸ ਗੱਲ ਤੋਂ ਪਰੇਸ਼ਾਨ ਨਾ ਹੋਵੋ ਕਿ ਤੁਸੀਂ ਕੀ ਖਾਓਗੇ ਅਤੇ ਕੀ ਪੀਓਗੇ। ਇਨ੍ਹਾਂ ਚੀਜ਼ਾਂ ਦੀ ਹੱਦੋਂ ਵੱਧ ਚਿੰਤਾ ਕਰਨੀ ਛੱਡ ਦਿਓ+ 30 ਕਿਉਂਕਿ ਦੁਨੀਆਂ ਦੇ ਲੋਕ ਇਨ੍ਹਾਂ ਸਭ ਚੀਜ਼ਾਂ ਦੇ ਪਿੱਛੇ ਭੱਜਦੇ ਹਨ, ਪਰ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਚੀਜ਼ਾਂ ਦੀ ਲੋੜ ਹੈ।+ 31 ਇਸ ਦੀ ਬਜਾਇ, ਉਸ ਦੇ ਰਾਜ ਨੂੰ ਪਹਿਲ ਦਿੰਦੇ ਰਹੋ ਅਤੇ ਇਹ ਸਭ ਚੀਜ਼ਾਂ ਤੁਹਾਨੂੰ ਦਿੱਤੀਆਂ ਜਾਣਗੀਆਂ।+
-