ਮਰਕੁਸ 11:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ: ਜੇ ਤੁਸੀਂ ਇਸ ਭਰੋਸੇ ਨਾਲ ਪ੍ਰਾਰਥਨਾ ਕਰੋ ਕਿ ਜੋ ਤੁਸੀਂ ਮੰਗ ਰਹੇ ਹੋ ਸਮਝੋ ਤੁਹਾਨੂੰ ਮਿਲ ਹੀ ਗਿਆ ਹੈ, ਤਾਂ ਉਹ ਤੁਹਾਨੂੰ ਜ਼ਰੂਰ ਮਿਲੇਗਾ।+ ਯਾਕੂਬ 1:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਇਸ ਲਈ ਜੇ ਤੁਹਾਡੇ ਵਿੱਚੋਂ ਕਿਸੇ ਵਿਚ ਬੁੱਧ ਦੀ ਕਮੀ ਹੈ, ਤਾਂ ਉਹ ਪਰਮੇਸ਼ੁਰ ਤੋਂ ਮੰਗਦਾ ਰਹੇ+ ਅਤੇ ਉਸ ਨੂੰ ਬੁੱਧ ਦਿੱਤੀ ਜਾਵੇਗੀ ਕਿਉਂਕਿ ਪਰਮੇਸ਼ੁਰ ਸਾਰਿਆਂ ਨੂੰ ਖੁੱਲ੍ਹੇ ਦਿਲ ਨਾਲ ਦਿੰਦਾ ਹੈ+ ਅਤੇ ਮੰਗਣ ਵਾਲਿਆਂ ਨਾਲ ਗੁੱਸੇ ਨਹੀਂ ਹੁੰਦਾ।*+ 1 ਯੂਹੰਨਾ 5:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਸਾਨੂੰ ਉਸ ਉੱਤੇ ਭਰੋਸਾ ਹੈ*+ ਕਿ ਅਸੀਂ ਉਸ ਦੀ ਇੱਛਾ ਅਨੁਸਾਰ ਜੋ ਵੀ ਮੰਗਦੇ ਹਾਂ, ਉਹ ਸਾਡੀ ਸੁਣਦਾ ਹੈ।+
24 ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ: ਜੇ ਤੁਸੀਂ ਇਸ ਭਰੋਸੇ ਨਾਲ ਪ੍ਰਾਰਥਨਾ ਕਰੋ ਕਿ ਜੋ ਤੁਸੀਂ ਮੰਗ ਰਹੇ ਹੋ ਸਮਝੋ ਤੁਹਾਨੂੰ ਮਿਲ ਹੀ ਗਿਆ ਹੈ, ਤਾਂ ਉਹ ਤੁਹਾਨੂੰ ਜ਼ਰੂਰ ਮਿਲੇਗਾ।+
5 ਇਸ ਲਈ ਜੇ ਤੁਹਾਡੇ ਵਿੱਚੋਂ ਕਿਸੇ ਵਿਚ ਬੁੱਧ ਦੀ ਕਮੀ ਹੈ, ਤਾਂ ਉਹ ਪਰਮੇਸ਼ੁਰ ਤੋਂ ਮੰਗਦਾ ਰਹੇ+ ਅਤੇ ਉਸ ਨੂੰ ਬੁੱਧ ਦਿੱਤੀ ਜਾਵੇਗੀ ਕਿਉਂਕਿ ਪਰਮੇਸ਼ੁਰ ਸਾਰਿਆਂ ਨੂੰ ਖੁੱਲ੍ਹੇ ਦਿਲ ਨਾਲ ਦਿੰਦਾ ਹੈ+ ਅਤੇ ਮੰਗਣ ਵਾਲਿਆਂ ਨਾਲ ਗੁੱਸੇ ਨਹੀਂ ਹੁੰਦਾ।*+